ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੁਲੀਸ ’ਤੇ ਮੁਲਜ਼ਮਾਂ ਖ਼ਿਲਾਫ਼ ਨਰਮ ਧਾਰਾਵਾਂ ਲਾਉਣ ਦਾ ਦੋਸ਼

08:28 AM Aug 12, 2024 IST

ਪੱਤਰ ਪ੍ਰੇਰਕ
ਜਲੰਧਰ, 11 ਅਗਸਤ
ਕੁੱਟਮਾਰ ਕਰ ਕੇ ਬੀਤੇ ਦਿਨੀਂ ਜ਼ਖ਼ਮੀ ਕੀਤੇ ਗਏ ਦਿੱਲੀ-ਕਟੜਾ ਐੱਕਸਪ੍ਰੈੱਸਵੇਅ ਦੀ ਉਸਾਰੀ ’ਚ ਲੱਗੇ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਦੇ ਸਬ-ਕੰਟਰੈਕਟਰ ਮਨੀਸ਼ ਸ਼ਰਮਾ ਨੇ ਅੱਜ ਪੁਲੀਸ ’ਤੇ ਮੁਲਜ਼ਮਾਂ ਖ਼ਿਲਾਫ਼ ਨਰਮ ਧਾਰਾਵਾਂ ਲਾਉਣ ਦਾ ਦੋਸ਼ ਲਾਇਆ ਹੈ। ਉਸ ਨੇ ਇਨ੍ਹਾਂ ਧਾਰਾਵਾਂ ਵਿੱਚ ਵਾਧਾ ਕਰਨ ਦੀ ਮੰਗ ਕੀਤੀ ਹੈ। ਉਸ ਨੇ ਕਿਹਾ ਕਿ ਥਾਣਾ ਨੂਰਮਹਿਲ ਵਿੱਚ ਇਕਬਾਲ ਸਿੰਘ, ਜਸਕਰਨ ਸਿੰਘ, ਬਲਬੀਰ ਸਿੰਘ ਤੇ ਸੋਹਣ ਸਿੰਘ ਜ਼ਮਾਨਤ ’ਤੇ ਬਾਹਰ ਹਨ। ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ। ਐੱਸਐੱਸਪੀ ਹਰਕਮਲਪ੍ਰੀਤ ਸਿੰਘ ਖੱਖ ਨੇ ਕਿਹਾ ਕਿ ਜਾਂਚ ਦੌਰਾਨ ਕੰਟਰੈਕਟਰ ’ਤੇ ਦੋਸ਼ ਲਾਇਆ ਗਿਆ ਸੀ ਕਿ ਸਰਕਾਰੀ ਨਿਯਮਾਂ ਅਨੁਸਾਰ ਹਾਈਵੇਅ ਦੀ ਉਸਾਰੀ ’ਚ ਦਸ ਫੁੱਟ ਮਾਈਨਿੰਗ ਕੀਤੀ ਜਾ ਸਕਦੀ ਹੈ ਪਰ ਕੰਟਰੈਕਟਰ ਨੇ 25 ਤੋਂ 30 ਫੁੱਟ ਮਾਈਨਿੰਗ ਕੀਤੀ। ਇਸ ’ਤੇ ਕਿਸਾਨ ਇਤਰਾਜ਼ ਕਰ ਰਹੇ ਸਨ।

Advertisement

Advertisement
Advertisement