ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਤਲ ਦੇ ਦੋਸ਼ੀ ਨੂੰ ਸੱਤ ਸਾਲ ਕੈਦ ਦੀ ਸਜ਼ਾ

10:33 AM Oct 29, 2024 IST

ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 28 ਅਕਤੂਬਰ
ਜ਼ਿਲ੍ਹਾ ਤੇ ਸੈਸ਼ਨ ਜੱਜ ਰਾਜ ਕੁਮਾਰ ਦੀ ਅਦਾਲਤ ਵੱਲੋਂ ਕਤਲ ਦੇ ਦੋਸ਼ ਵਿੱਚ ਇਕ ਵਿਅਕਤੀ ਨੂੰ ਸੱਤ ਸਾਲ ਦੀ ਕੈਦ ਅਤੇ 20 ਹਜ਼ਾਰ ਰੁਪਏ ਜੁਰਮਾਨਾ ਅਦਾ ਕਰਨ ਦਾ ਹੁਕਮ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 2 ਅਕਤੂਬਰ 2018 ਨੂੰ ਮ੍ਰਿਤਕ ਗੁਰਮੇਲ ਸਿੰਘ ਅਤੇ ਦੋਸ਼ੀ ਸੋਨੂੰ ਉਰਫ ਬੋਨਾ ਵਾਸੀ ਮੁਕਤਸਰ ਦਾ ਜਲਾਲਾਬਾਦ ਰੋਡ ਸ਼ਿਵ ਚੰਦ ਪੈਟਰੋਲ ’ਤੇ ਰਾਤ ਸਮੇਂ ਝਗੜਾ ਹੋਇਆ ਸੀ ਜਿਸ ਦੌਰਾਨ ਗੰਭੀਰ ਸੱਟਾਂ ਲੱਗਣ ਕਰਕੇ ਗੁਰਮੇਲ ਸਿੰਘ ਦੀ ਮੌਤ ਹੋ ਗਈ। ਪੁਲੀਸ ਨੇ ਥਾਣਾ ਸਿਟੀ ਵਿਖੇ ਮੁਕਦਮਾ ਦਰਜ ਕਰਕੇ ਅਦਾਲਤ ’ਚ ਪੇਸ਼ ਕਰ ਦਿੱਤਾ ਜਿਥੇ ਅਦਾਲਤ ਨੇ ਜ਼ਿਲ੍ਹਾ ਅਟਾਰਨੀ ਸੰਜੀਵ ਕੁਮਾਰ ਕੋਛੜ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਧਾਰਾ 302 ਤੋੜ ਕੇ ਧਾਰਾ 304 ਪਾਰਟੀ ਟੂ ਅਧੀਨ ਦੋਸ਼ ਸੋਨੂੰ ਉਰਫ ਬੋਨਾ ਨੂੰ ਸੱਤ ਸਾਲ ਦੀ ਕੈਦ ਅਤੇ 20 ਹਜ਼ਾਰ ਜੁਰਮਾਨੇ ਦੀ ਸਜ਼ਾ ਦਾ ਹੁਕਮ ਦਿੱਤਾ ਹੈ।

Advertisement

Advertisement