For the best experience, open
https://m.punjabitribuneonline.com
on your mobile browser.
Advertisement

ਸੁਖਬੀਰ ਬਾਦਲ ’ਤੇ ਅਕਾਲ ਤਖ਼ਤ ਦੇ ਹੁਕਮਾਂ ਦੀ ਉਲੰਘਣਾ ਦਾ ਦੋਸ਼

08:52 AM Oct 09, 2024 IST
ਸੁਖਬੀਰ ਬਾਦਲ ’ਤੇ ਅਕਾਲ ਤਖ਼ਤ ਦੇ ਹੁਕਮਾਂ ਦੀ ਉਲੰਘਣਾ ਦਾ ਦੋਸ਼
Advertisement

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਸੁਖਬੀਰ ਬਾਦਲ ’ਤੇ ਅਕਾਲ ਤਖਤ ਦੇ ਹੁਕਮਾਂ ਦੀ ਉਲੰਘਣਾ ਦਾ ਦੋਸ਼ ਲਾਇਆ ਹੈ। ਭਾਈ ਮਨਜੀਤ ਸਿੰਘ ਤੇ ਸਤਵਿੰਦਰ ਸਿੰਘ ਟੌਹੜਾ ਨੇ ਦੋਸ਼ ਲਾਇਆ ਹੈ ਕਿ ਸੁਖਬੀਰ ਦੀਆਂ ਜਨਤਕ ਸਮਾਗਮ ’ਚ ਸ਼ਮੂਲੀਅਤ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਇਸ ਤੋਂ ਸਪੱਸ਼ਟ ਹੈ ਕਿ ਉਹ ਅਕਾਲ ਤਖ਼ਤ ਦੇ ਆਦੇਸ਼ਾਂ ਨੂੰ ਟਿੱਚ ਜਾਣਦੇ ਹਨ। -ਟਨਸ

Advertisement

Advertisement
Advertisement
Author Image

sukhwinder singh

View all posts

Advertisement