ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਾਲੀਆਂ ਝਪਟ ਕੇ ਮੁਲਜ਼ਮ ਫ਼ਰਾਰ

07:59 AM Aug 25, 2024 IST

ਖੰਨਾ: ਸਕੂਟਰ ’ਤੇ ਸਵਾਰ ਔਰਤ ਦੇ ਕੰਨਾਂ ਵਿੱਚ ਪਾਈਆਂ ਵਾਲੀਆਂ ਝਪਟਣ ਦੇ ਦੋਸ਼ ਹੇਠ ਥਾਣਾ ਸਿਟੀ- 2 ਪੁਲੀਸ ਨੇ ਅਣਪਛਾਤਿਆਂ ਖਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਆਸ਼ਾ ਰਾਣੀ ਵਾਸੀ ਕ੍ਰਿਸ਼ਨਾ ਨਗਰ ਖੰਨਾ ਨੇ ਦੱਸਿਆ ਕਿ ਉਹ ਸਕੂਟਰ ’ਤੇ ਆਪਣੇ ਭਤੀਜੇ ਤੇ ਦੋਹਤੇ ਨਾਲ ਬਾਜ਼ਾਰ ਤੋਂ ਸਮਾਨ ਖ੍ਰੀਦ ਕੇ ਵਾਪਸ ਘਰ ਜਾ ਰਹੀ ਸੀ ਤਾਂ ਰਸਤੇ ਵਿੱਚ ਪਿੱਛੋਂ ਆ ਰਹੇ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਉਸਦੇ ਗਲੇ ਵਿੱਚੋਂ 3 ਤੋਲੇ ਸੋਨੇ ਦੀ ਚੇਨ ਅਤੇ ਇੱਕ ਕੰਨ ਦੀ ਵਾਲੀ ਝਪਟ ਕੇ ਫ਼ਰਾਰ ਹੋ ਗਏ। ਜਦੋਂ ਉਹ ਤੁਰਨ ਲੱਗੀ ਤਾਂ ਪਿਛੋਂ ਮੁੜ ਦੂਜੀ ਵਾਲੀ ਝਪਟ ਲਈ। ਪੁਲੀਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ। -ਨਿੱਜੀ ਪੱਤਰ ਪ੍ਰੇਰਕ

Advertisement

Advertisement