For the best experience, open
https://m.punjabitribuneonline.com
on your mobile browser.
Advertisement

ਪਾਕਿਸਤਾਨ ਦੇ ਕਾਰਜਕਾਰੀ ਪ੍ਰਧਾਨ ਮੰਤਰੀ ਨੇ ਯੂਐੱਨ ਜਨਰਲ ਅਸੈਂਬਲੀ ’ਚ ਜੰਮੂ ਕਸ਼ਮੀਰ ਦਾ ਮੁੱਦਾ ਚੁੱਕਿਆ

11:34 PM Sep 22, 2023 IST
ਪਾਕਿਸਤਾਨ ਦੇ ਕਾਰਜਕਾਰੀ ਪ੍ਰਧਾਨ ਮੰਤਰੀ ਨੇ ਯੂਐੱਨ ਜਨਰਲ ਅਸੈਂਬਲੀ ’ਚ ਜੰਮੂ ਕਸ਼ਮੀਰ ਦਾ ਮੁੱਦਾ ਚੁੱਕਿਆ
ਪਾਕਿਸਤਾਨ ਦੇ ਕਾਰਜਕਾਰੀ ਪ੍ਰਧਾਨ ਮੰਤਰੀ ਅਨਵਰ-ਉੱਲ-ਹੱਕ ਕਾਕੜ ਯੂਐੱਨ ਜਨਰਲ ਅਸੈਂਬਲੀ ਨੂੰ ਸੰਬੋਧਨ ਕਰਦੇ ਹੋਏ।
Advertisement

ਸੰਯੁਕਤ ਰਾਸ਼ਟਰ, 22 ਸਤੰਬਰ
ਪਾਕਿਸਤਾਨ ਦੇ ਕਾਰਜਕਾਰੀ ਪ੍ਰਧਾਨ ਮੰਤਰੀ ਅਨਵਰ-ਉਲ-ਹੱਕ ਕਾਕੜ ਨੇ ਅੱਜ ਇੱਥੇ ਯੂਐੱਨ ਜਨਰਲ ਅਸੈਂਬਲੀ ਵਿੱਚ ਜੰਮੂ ਕਸ਼ਮੀਰ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਨਵੀਂ ਦਿੱਲੀ ਅਤੇ ਇਸਲਾਮਾਬਾਦ ਦਰਮਿਆਨ ਸ਼ਾਂਤੀ ਦੀ ਕੁੰਜੀ ਕਸ਼ਮੀਰ ਹੈ। ਮੀਟਿੰਗਾਂ ਦੇ ਏਜੰਡ ਅਤੇ ਚਰਚਾ ਦੇ ਵਿਸ਼ੇ ਦੀ ਪ੍ਰਵਾਹ ਕੀਤੇ ਬਿਨਾਂ ਪਾਕਿਸਤਾਨ ਲਗਾਤਾਰ ਸੰਯੁਕਤ ਰਾਸ਼ਟਰ ਦੇ ਵੱਖ ਵੱਖ ਪਲੈਟਫਾਰਮਾਂ ’ਤੇ ਜੰਮੂ ਕਸ਼ਮੀਰ ਦਾ ਮੁੱਦਾ ਚੁੱਕਦਾ ਹੈ।  -ਪੀਟੀਆਈ

Advertisement

Advertisement
Author Image

Advertisement
Advertisement
×