ਅਦਾਕਾਰਾ ਹੇਮਾ ਮਾਲਿਨੀ ਨੇ ਮਥੁਰਾ ਤੋਂ ਭਾਜਪਾ ਉਮੀਵਾਰ ਵਜੋਂ ਕਾਗਜ਼ ਦਾਖਲ ਕੀਤੇ
12:17 PM Apr 04, 2024 IST
Advertisement
ਮਥੁਰਾ (ਉੱਤਰ ਪ੍ਰਦੇਸ਼), 4 ਅਪਰੈਲ
ਉੱਤਰ ਪ੍ਰਦੇਸ਼ ਦੀ ਮਥੁਰਾ ਸੀਟ ਤੋਂ ਭਾਜਪਾ ਉਮੀਦਵਾਰ ਹੇਮਾ ਮਾਲਿਨੀ ਨੇ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ। 2014 ਅਤੇ 2019 ਦੀਆਂ ਚੋਣਾਂ ਵਿੱਚ ਮਥੁਰਾ ਤੋਂ ਸੰਸਦ ਮੈਂਬਰ ਚੁਣੀ ਹੇਮਾ ਮਾਲਿਨੀ ਨੂੰ ਪਾਰਟੀ ਨੇ ਲਗਾਤਾਰ ਤੀਜੀ ਵਾਰ ਇਸ ਸੀਟ ਤੋਂ ਉਮੀਦਵਾਰ ਬਣਾਇਆ ਹੈ।
Advertisement
Advertisement
Advertisement