ਮੋਗਾ ਦੇ ਏਡੀਸੀ ਗਰੇਵਾਲ ਦੀ ਮਾਤਾ ਦਾ ਦੇਹਾਂਤ
08:57 AM Jun 23, 2024 IST
Advertisement
ਨਿੱਜੀ ਪੱਤਰ ਪ੍ਰੇਰਕ
ਮੋਗਾ, 22 ਜੂਨ
ਇਥੇ ਤਾਇਨਾਤ ਏਡੀਸੀ ਜਗਵਿੰਦਰਜੀਤ ਸਿੰਘ ਗਰੇਵਾਲ ਦੀ ਮਾਤਾ ਸੁਰਜੀਤ ਕੌਰ (84) ਪਤਨੀ ਦਰਸ਼ਨ ਸਿੰਘ ਗਰੇਵਾਲ (ਪਿੰਡ ਕਿਲਾ ਰਾਏਪੁਰ, ਲੁਧਿਆਣਾ) ਦਾ ਦੇਹਾਂਤ ਹੋ ਗਿਆ। ਅੱਜ 22 ਜੂਨ ਨੂੰ ਉਨ੍ਹਾਂ ਦਾ ਜਨਮ ਦਿਨ ਵੀ ਸੀ। ਉਨ੍ਹਾਂ ਦੇ ਪਰਿਵਾਰ ਦੋ ਪੁੱਤਰ ਹਨ। ਮਾਤਾ ਸੁਰਜੀਤ ਕੌਰ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ 23 ਜੂਨ ਦਿਨ ਐਤਵਾਰ ਨੂੰ ਪਿੰਡ ਕਿਲਾ ਰਾਏਪੁਰ ਨੇੜੇ ਡੇਹਲੋਂ ਜ਼ਿਲ੍ਹਾ ਲੁਧਿਆਣਾ ਵਿਚ ਸ਼ਾਮ 3 ਵਜੇ ਕੀਤਾ ਜਾਵੇਗਾ। ਇਸ ਮੌਕੇ ਡੀਸੀ ਕੁਲਵੰਤ ਸਿੰਘ ਤੇ ਹੋਰਨਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
Advertisement
Advertisement
Advertisement