For the best experience, open
https://m.punjabitribuneonline.com
on your mobile browser.
Advertisement

ਆਦੇਸ਼ ਪ੍ਰਤਾਪ ਕੈਰੋਂ ਨੂੰ ਸ਼੍ਰੋਮਣੀ ਅਕਾਲੀ ਦਲ ’ਚੋਂ ਕੱਢਿਆ

07:21 AM May 26, 2024 IST
ਆਦੇਸ਼ ਪ੍ਰਤਾਪ ਕੈਰੋਂ ਨੂੰ ਸ਼੍ਰੋਮਣੀ ਅਕਾਲੀ ਦਲ ’ਚੋਂ ਕੱਢਿਆ
Advertisement

ਚੰਡੀਗੜ੍ਹ (ਟਨਸ): ਸ਼੍ਰੋਮਣੀ ਅਕਾਲੀ ਦਲ ਨੇ ਸੀਨੀਅਰ ਆਗੂ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਅੱਜ ਪਾਰਟੀ ਵਿੱਚੋਂ ਕੱਢ ਦਿੱਤਾ। ਅਕਾਲੀ ਦਲ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਦਾ ਦੋਸ਼ ਲਾਉਂਦਿਆਂ ਉਨ੍ਹਾਂ ਦੀ ਮੁੱਢਲੀ ਮੈਂਬਰਸ਼ਿਪ ਤੁਰੰਤ ਰੱਦ ਕਰ ਦਿੱਤੀ। ਅਕਾਲੀ ਦਲ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਭੂੰਦੜ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਸ ਸਬੰਧੀ ਫ਼ੈਸਲਾ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਲਿਆ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅਕਾਲੀ ਦਲ ਨੇ ਇਹ ਫ਼ੈਸਲਾ ਪਾਰਟੀ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਦੀ ਸ਼ਿਕਾਇਤ ਤੋਂ ਬਾਅਦ ਲਿਆ ਹੈ।

Advertisement

Advertisement
Author Image

sukhwinder singh

View all posts

Advertisement
Advertisement
×