ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪ੍ਰਸ਼ਾਸਨ ਵੱਲੋਂ ਸਕੂਲ ਵਾਹਨਾਂ ਦੀ ਚੈਕਿੰਗ ਦੇ ਹੁਕਮ

07:58 AM Apr 18, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਪੱਤਰ ਪ੍ਰੇਰਕ
ਜੀਂਦ, 17 ਅਪਰੈਲ
ਮਹਿੰਦਰਗੜ੍ਹ ਤੇ ਯਮੁਨਾਨਗਰ ਸਕੂਲੀ ਵਾਹਨਾਂ ਦੇ ਵਾਪਰੇ ਸੜਕ ਹਾਦਸਿਆਂ ਦੀ ਘਟਨਾ ਹੋਣ ਤੋਂ ਬਾਅਦ ਜੀਂਦ ਜ਼ਿਲ੍ਹਾ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ ਹੈ। ਇਸ ਦੇ ਚੱਲਦਿਆਂ ਡੀਸੀ ਅਤੇ ਐੱਸਪੀ ਨੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਹਨ ਕਿ ਉਹ ਸਾਰੇ ਸਕੂਲ ਵਾਹਨਾਂ ਦੀ ਚੈਕਿੰਗ ਕਰ ਕੇ ਉਨ੍ਹਾਂ ਦੀ ਕਾਗਜ਼ੀ ਕਾਰਵਾਈ ਪੂਰੀ ਕਰਵਾਉਣ ਅਤੇ ਹਰ ਵਾਹਨ ਚਾਲਕ ਨੂੰ ਸੁਰੱਖਿਆ ਨਾਲ ਗੱਡੀ ਚਲਾਉਣ ਦੀਆਂ ਹਦਾਇਤਾਂ ਕਰਨ। ਇਥੇ ਬੁਲਾਈ ਮੀਟਿੰਗ ਵਿੱਚ ਡੀਸੀ ਮੁਹੰਮਦ ਇਮਰਾਨ ਰਜ਼ਾ ਨੇ ਸਬੰਧਤ ਅਧਿਕਾਰੀਆਂ ਨੂੰ ਹੁਕਮ ਦਿੱਤੇ ਹਨ ਕਿ ਉਹ ਟੁੱਟੀਆਂ ਸੜਕਾਂ ਦੀ ਤੁਰੰਤ ਮੁਰੰਮਤ ਕਰਵਾਉਣ ਅਤੇ ਪੂਰੇ ਸ਼ਹਿਰ ਦੇ ਟੁੱਟੇ ਜਾਂ ਖੁੱਲ੍ਹੇ ਪਏ ਮੈਨ ਹੋਲਾਂ ਨੂੰ ਤੁਰੰਤ ਪੂਰਾ ਕਰਵਾਉਣ ਤਾਂ ਕਿ ਕਿਸੇ ਵੀ ਪ੍ਰਕਾਰ ਦਾ ਸੜਕ ਹਾਦਸਾ ਨਾ ਵਾਪਰੇ। ਉਨ੍ਹਾਂ ਕਿਹਾ ਕਿ ਸਕੂਲ ਦੇ ਵਾਹਨ ਚਾਲਕਾਂ ਵੱਲੋਂ ਵਰਤੀ ਲਾਪ੍ਰਵਾਹੀ ਵਿਰੁੱਧ ਸਖ਼ਤ ਕਾਰਵਾਈ ਕੀਤੀੀ ਜਾਵੇਗੀ।

Advertisement

Advertisement
Advertisement