ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਡਵਾਨੀ ਮੁੜ ਹਸਪਤਾਲ ਦਾਖ਼ਲ

06:31 AM Jul 04, 2024 IST

ਨਵੀਂ ਦਿੱਲੀ:

Advertisement

ਬਜ਼ੁਰਗ ਭਾਜਪਾ ਆਗੂ ਤੇ ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ (96) ਨੂੰ ਅੱਜ ਰਾਤੀਂ 9 ਵਜੇ ਦੇ ਕਰੀਬ ਅਪੋਲੋ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਅਡਵਾਨੀ ਨੂੰ ਅਜੇ ਪਿਛਲੇ ਦਿਨੀਂ ਇਕ ਰਾਤ ਏਮਜ਼ ਵਿਚ ਕੱਟਣ ਮਗਰੋਂ ਡਿਸਚਾਰਜ ਕੀਤਾ ਗਿਆ ਸੀ। ਹਸਪਤਾਲ ਵਿਚਲੇ ਸੂਤਰ ਨੇ ਕਿਹਾ, ‘‘ਅਡਵਾਨੀ ਦੀ ਹਾਲਤ ਸਥਿਰ ਹੈ ਤੇ ਉਹ ਡਾਕਟਰਾਂ ਦੀ ਨਿਗਰਾਨੀ ਹੇਠ ਹਨ। ਉਨ੍ਹਾਂ ਨੂੰ ਨਿਊਰੋਲੋਜੀ ਦੇ ਸੀਨੀਅਰ ਕੰਸਲਟੈਂਟ ਡਾ. ਵਿਨੀਤ ਸੂਰੀ ਦੀ ਨਿਗਰਾਨੀ ਹੇਠ ਦਾਖ਼ਲ ਕੀਤਾ ਗਿਆ।’’ -ਪੀਟੀਆਈ

Advertisement
Advertisement