ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਨੀਪੁਰ ’ਚ ਅਫਸਪਾ ਪਹਿਲੀ ਅਕਤੂਬਰ ਤੋਂ 6 ਮਹੀਨਿਆਂ ਲਈ ਵਧਾਇਆ

04:31 PM Sep 27, 2023 IST
featuredImage featuredImage

ਇੰਫਾਲ, 27 ਸਤੰਬਰ

Advertisement

ਮਨੀਪੁਰ ਦੇ ਪਹਾੜੀ ਇਲਾਕਿਆਂ ਨੂੰ ਫਿਰ ਤੋਂ ਸਖ਼ਤ ਆਰਮਡ ਫੋਰਸਿਜ਼ (ਵਿਸ਼ੇਸ਼ ਸ਼ਕਤੀਆਂ) ਐਕਟ ਦੇ ਅਧੀਨ ਰੱਖਿਆ ਗਿਆ ਹੈ, ਜਦੋਂ ਕਿ ਘਾਟੀ ਦੇ 19 ਥਾਣਿਆਂ ਨੂੰ ਇਸ ਕਾਨੂੰਨ ਦੇ ਦਾਇਰੇ ਤੋਂ ਬਾਹਰ ਰੱਖਿਆ ਗਿਆ ਹੈ। ਇਹ ਜਾਣਕਾਰੀ ਨੋਟੀਫਿਕੇਸ਼ਨ 'ਚ ਦਿੱਤੀ ਗਈ ਹੈ। ਅੱਜ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ, ‘ਮਨੀਪੁਰ ਦੇ ਰਾਜਪਾਲ ਨੇ 19 ਥਾਣਿਆਂ ਦੇ ਖੇਤਰ ਵਿੱਚ ਆਉਣ ਵਾਲੇ ਖੇਤਰਾਂ ਨੂੰ ਛੱਡ ਕੇ ਪੂਰੇ ਮਨੀਪੁਰ ਰਾਜ ਨੂੰ ਛੇ ਮਹੀਨਿਆਂ ਲਈ 'ਅਸ਼ਾਂਤ ਖੇਤਰ' ਕਰਾਰ ਦੇਣ ਦਾ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।’ ਇਹ ਹੁਕਮ ਪਹਿਲੀ ਅਕਤੂਬਰ ਤੋਂ ਲਾਗੂ ਹੋਵੇਗਾ।

Advertisement
Advertisement