ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜ਼ਿਲ੍ਹਾ ਮੈਜਿਸਟਰੇਟ ਤੇ ਐੱਸਐੱਸਪੀ ਨਾਲ ਬਹਿਸ ਮਗਰੋਂ ਹਨੂਮਾਨਗੜ੍ਹੀ ਮੰਦਰ ਦੇ ਮੁੱਖ ਮਹੰਤ ਦੀ ਸੁਰੱਖਿਆ ਵਾਪਸ ਲਈ

11:57 PM Jun 23, 2024 IST
ਮਹੰਤ ਰਾਜੂ ਦਾਸ

ਅਯੁੱਧਿਆ, 23 ਜੂਨ

Advertisement

ਇੱਥੇ ਉੱਤਰ ਪ੍ਰਦੇਸ਼ ਦੇ ਦੋ ਮੰਤਰੀਆਂ ਵੱਲੋਂ ਸੱਦੀ ਗਈ ਇਕ ਮੀਟਿੰਗ ਦੌਰਾਨ ਜ਼ਿਲ੍ਹਾ ਅਧਿਕਾਰੀਆਂ ਅਤੇ ਹਨੂਮਾਨਗੜ੍ਹੀ ਮੰਦਰ ਦੇ ਮੁੱਖ ਮਹੰਤ ਰਾਜੂ ਦਾਸ ਵਿਚਾਲੇ ਹੋਈ ਬਹਿਸ ਤੋਂ ਬਾਅਦ ਮਹੰਤ ਦੀ ਸੁਰੱਖਿਆ ਵਿੱਚ ਲਗਾਏ ਹੋਏ ਪੁਲੀਸ ਮੁਲਾਜ਼ਮ ਹਟਾ ਦਿੱਤੇ ਗਏ ਹਨ। ਹਾਲਾਂਕਿ, ਅਯੁੱਧਿਆ ਦੇ ਜ਼ਿਲ੍ਹਾ ਮੈਜਿਸਟਰੇਟ ਨਿਤੀਸ਼ ਕੁਮਾਰ ਨੇ ਕਿਹਾ ਕਿ ਮਹੰਤ ਦੀ ਸੁਰੱਖਿਆ ਸ਼ੁੱਕਰਵਾਰ ਨੂੰ ਵਾਪਸ ਲੈ ਲਈ ਗਈ ਸੀ ਕਿਉਂਕਿ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਉਹ ਆਪਣੀ ਸੁਰੱਖਿਆ ਦਾ ਗ਼ਲਤ ਇਸਤੇਮਾਲ ਲੋਕਾਂ, ਖ਼ਾਸ ਕਰ ਕੇ ਵਪਾਰੀਆਂ ਨੂੰ ਡਰਾਉਣ-ਧਮਕਾਉਣ ਲਈ ਕਰ ਰਿਹਾ ਸੀ। -ਪੀਟੀਆਈ

Advertisement
Advertisement