ਪ੍ਰਸ਼ਾਸਨ ਦੇ ਭਰੋਸਾ ਮਗਰੋਂ ਧਰਨਾ ਮੁਲਤਵੀ
07:41 AM Aug 25, 2023 IST
ਫਗਵਾੜਾ (ਪੱਤਰ ਪ੍ਰੇਰਕ): ਕਿਸਾਨਾਂ ਵੱਲੋਂ ਖੰਡ ਮਿੱਲ ਵੱਲ ਬਕਾਇਆ ਰਾਸ਼ੀ ਨੂੰ ਲੈ ਕੇ ਸ਼ੁਰੂ ਕੀਤਾ ਗਿਆ ਧਰਨਾ 1 ਸਤੰਬਰ ਤੱਕ ਪ੍ਰਸ਼ਾਸਨ ਦੇ ਭਰੋਸੇ ਮਗਰੋਂ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਸਤਨਾਮ ਸਿੰਘ ਸਾਹਨੀ ਨੇ ਦਿੱਤੀ।
Advertisement
Advertisement