For the best experience, open
https://m.punjabitribuneonline.com
on your mobile browser.
Advertisement

ਹਾਈ ਕੋਰਟ ਤੋਂ ਜ਼ਮਾਨਤ ਅਰਜ਼ੀ ਰੱਦ ਹੋਣ ਬਾਅਦ ਝਾਰਖੰਡ ਦਾ ਸਾਬਕਾ ਮੁੱਖ ਮੰਤਰੀ ਸੋਰੇਨ ਸੁਪਰੀਮ ਕੋਰਟ ਪੁੱਜਿਆ

12:12 PM May 06, 2024 IST
ਹਾਈ ਕੋਰਟ ਤੋਂ ਜ਼ਮਾਨਤ ਅਰਜ਼ੀ ਰੱਦ ਹੋਣ ਬਾਅਦ ਝਾਰਖੰਡ ਦਾ ਸਾਬਕਾ ਮੁੱਖ ਮੰਤਰੀ ਸੋਰੇਨ ਸੁਪਰੀਮ ਕੋਰਟ ਪੁੱਜਿਆ
Advertisement

ਨਵੀਂ ਦਿੱਲੀ, 6 ਮਈ
ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਕਥਿਤ ਜ਼ਮੀਨ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੂਬਾ ਹਾਈ ਕੋਰਟ ਵੱਲੋਂ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਰੱਦ ਕੀਤੇ ਜਾਣ ਖ਼ਿਲਾਫ਼ ਅੱਜ ਸੁਪਰੀਮ ਕੋਰਟ ਦਾ ਰੁਖ਼ ਕੀਤਾ। ਸੋਰੇਨ ਵੱਲੋਂ ਪੇਸ਼ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਅੱਗੇ ਇਸ ਕੇਸ ਦਾ ਜ਼ਿਕਰ ਕੀਤਾ ਅਤੇ ਇਸ ਦੀ ਤੁਰੰਤ ਸੂਚੀਬੱਧ ਕਰਨ ਦੀ ਮੰਗ ਕੀਤੀ। ਬੈਂਚ ਵਿੱਚ ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਵੀ ਸ਼ਾਮਲ ਹਨ। ਪਟੀਸ਼ਨ ’ਤੇ ਬੈਂਚ ਨੇ ਕਿਹਾ ਕਿ ਉਹ ਇਸ ’ਤੇ ਵਿਚਾਰ ਕਰੇਗਾ।

Advertisement

Advertisement
Author Image

Advertisement
Advertisement
×