ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਾਰਾਣਸੀ ਜਾਣ ਵਾਲੀ ਉਡਾਣ ਨੂੰ ਬੰਬ ਨਾਲ ਉਡਾਉਣ ਦੀ ਧਮਕੀ

12:13 PM May 28, 2024 IST

ਨਵੀਂ ਦਿੱਲੀ, 28 ਮਈ
ਵਾਰਾਨਸੀ ਜਾ ਰਹੀ ਇੰਡੀਗੋ ਦੇ ਜਹਾਜ਼ ਨੂੰ ਮੰਗਲਵਾਰ ਸਵੇਰੇ ਇੱਥੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਬੰਬ ਦੀ ਧਮਕੀ ਮਿਲੀ ਪਰ ਜਹਾਜ਼ ਦੀ ਤਲਾਸ਼ੀ ਲੈਣ 'ਤੇ ਇਹ ਅਫਵਾਹ ਨਿਕਲੀ। ਬੰਬ ਦੀ ਧਮਕੀ ਕਾਰਨ ਅਧਿਕਾਰੀਆਂ ਨੇ ਜਹਾਜ਼ ਵਿਚ ਸਵਾਰ ਸਾਰੇ ਸਟਾਫ ਅਤੇ 176 ਯਾਤਰੀਆਂ ਨੂੰ ਬਾਹਰ ਕੱਢਣ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰਨ ਲਈ ਕਿਹਾ। ਇੰਡੀਗੋ ਦੇ ਬੁਲਾਰੇ ਨੇ ਇਕ ਬਿਆਨ ਵਿਚ ਕਿਹਾ ਕਿ ਯਾਤਰੀਆਂ ਨੂੰ ਇਕ ਹੋਰ ਜਹਾਜ਼ ਵਿਚ ਵਾਰਾਣਸੀ ਭੇਜਿਆ ਜਾਵੇਗਾ, ਜਿਸ ਨੇ ਸਵੇਰੇ 11 ਵਜੇ ਉਡਾਣ ਭਰੀ।

Advertisement

Advertisement