For the best experience, open
https://m.punjabitribuneonline.com
on your mobile browser.
Advertisement

ਨਸਲੀ ਹਮਲਿਆਂ ਅਤੇ ਹਿੰਸਾਂ ਦੇ ਖ਼ਿਲਾਫ਼ ਹਾਂ: ਸਯੁਕਤ ਰਾਸ਼ਟਰ

12:56 PM Aug 09, 2024 IST
ਨਸਲੀ ਹਮਲਿਆਂ ਅਤੇ ਹਿੰਸਾਂ ਦੇ ਖ਼ਿਲਾਫ਼ ਹਾਂ  ਸਯੁਕਤ ਰਾਸ਼ਟਰ
Advertisement

ਸੰਯੁਕਤ ਰਾਸ਼ਟਰ, 9 ਅਗਸਤ

Advertisement

ਬੰਗਲਾਦੇਸ਼ ਵਿਚ ਹਿੰਦੂਆਂ ’ਤੇ ਹੋ ਰਹੇ ਹਮਲਿਆਂ ਦੀਆਂ ਘਟਨਾਵਾਂ ’ਤੇ ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਅੰਤੋਨਿਓ ਗੁਟਾਰੇਜ਼ ਦੇ ਇਕ ਬੁਲਾਰੇ ਨੇ ਕਿਹਾ ਕਿ ਉਹ ਨਸਲੀ ਆਧਾਰ ’ਤੇ ਹੋ ਹਮਲੇ ਅਤੇ ਹਿੰਸਾ ਭੜਕਾਉਣ ਦੇ ਖ਼ਿਲਾਫ਼ ਹਨ। ਜਨਰਲ ਸਕੱਤਰ ਦੇ ਉਪ ਬੁਲਾਰੇ ਫਰਹਾਨ ਹੱਕ ਨੇ ਕਿਹਾ ਕਿ ਇਹ ਸਪਸ਼ਟ ਹੈ ਕਿ ਅਸੀਂ ਇਹ ਅਸੀਂ ਯਕੀਨੀ ਬਣਾਉਣਾ ਚਾਹੁੰਦੇ ਹਾਂ ਕਿ ਬੀਤੇ ਹਫ਼ਤੇ ਵਿੱਚ ਬੰਗਲਾਦੇਸ਼ ਵਿੱਚ ਜੋ ਹਿੰਸਾ ਹੋ ਰਹੀ ਹੈ ਉਸ 'ਤੇ ਕੰਟਰੋਲ ਕੀਤਾ ਜਾਵੇ, ਨਿਸ਼ਚਿਤ ਰੂਪ ਵਿਚ ਅਸੀਂ ਇਸਦੇ ਖ਼ਿਲਾਫ਼ ਹਾਂ। -ਪੀਟੀਆਈ

Advertisement
Author Image

Puneet Sharma

View all posts

Advertisement
Advertisement
×