ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਐੱਮਵੀਏ ਵਿਚਾਲੇ 200 ਸੀਟਾਂ ’ਤੇ ਸਹਿਮਤੀ ਬਣੀ: ਪਵਾਰ

07:04 AM Oct 18, 2024 IST

ਮੁੰਬਈ:

Advertisement

ਐੱਨਸੀਪੀ (ਸ਼ਰਦਚੰਦਰ ਪਵਾਰ) ਦੇ ਮੁਖੀ ਸ਼ਰਦ ਪਵਾਰ ਨੇ ਅੱਜ ਕਿਹਾ ਕਿ ਮਹਾਵਿਕਾਸ ਅਘਾੜੀ (ਐੱਮਵੀਏ) ਦੀਆਂ ਤਿੰਨੇ ਸਹਿਯੋਗੀ ਪਾਰਟੀਆਂ ਵਿਚਾਲੇ ਮਹਾਰਾਸ਼ਟਰ ’ਚ ਅਗਲੇ ਮਹੀਨੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕੁੱਲ 288 ’ਚੋਂ 200 ਸੀਟਾਂ ’ਤੇ ਆਮ ਸਹਿਮਤੀ ਬਣ ਚੁੱਕੀ ਹੈ। ਮਹਾਰਾਸ਼ਟਰ ਦੇ ਸਤਾਰਾ ਜ਼ਿਲ੍ਹੇ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਵਾਰ ਨੇ ਕਿਹਾ ਕਿ ਹਰਿਆਣਾ ਦੇ ਚੋਣ ਨਤੀਜਿਆਂ ਦਾ ਮਹਾਰਾਸ਼ਟਰ ਦੀਆਂ ਚੋਣਾਂ ’ਤੇ ਕੋਈ ਅਸਰ ਨਹੀਂ ਪਵੇਗਾ। ਉਨ੍ਹਾਂ ਇੱਕ ਸਵਾਲ ਦੇ ਜਵਾਬ ’ਚ ਕਿਹਾ, ‘ਸੀਟਾਂ ਦੀ ਵੰਡ ਬਾਰੇ ਚਰਚਾ ’ਚ ਮੈਂ ਸਿੱਧੇ ਤੌਰ ’ਤੇ ਸ਼ਾਮਲ ਨਹੀਂ ਹਾਂ। -ਪੀਟੀਆਈ

Advertisement
Advertisement