ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜੀਐੱਨਡੀ ’ਵਰਸਿਟੀ ਅਤੇ ਏਅਰਪੋਰਟ ਅਥਾਰਿਟੀ ਆਫ ਇੰਡੀਆ ਵਿਚਾਲੇ ਸਮਝੌਤਾ

09:00 AM Jun 15, 2024 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 14 ਜੂਨ
ਵਿਦਿਆਰਥੀਆਂ ਨੂੰ ਇੰਟਰਨਸ਼ਿਪ ਪ੍ਰੋਗਰਾਮ ਪ੍ਰਦਾਨ ਕਰਨ ਵਾਸਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਏਅਰਪੋਰਟ ਅਥਾਰਿਟੀ ਆਫ਼ ਇੰਡੀਆ ਵਿਚਾਲੇ ਅੱਜ ਇੱਕ ਸਮਝੌਤਾ ਕੀਤਾ ਗਿਆ ਹੈ। ’ਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਅਤੇ ਏਅਰਪੋਰਟ ਡਾਇਰੈਕਟਰ ਸ੍ਰੀ ਵੀਕੇ ਸੇਠ ਦੀ ਹਾਜ਼ਰੀ ਵਿਚ ਇਸ ਸਮਝੌਤੇ ਨੂੰ ਰਸਮੀ ਰੂਪ ਪ੍ਰਦਾਨ ਕੀਤਾ ਗਿਆ। ਇਸ ਮੌਕੇ ਉਪ ਕੁਲਪਤੀ ਪ੍ਰੋਫੈਸਰ ਜਸਪਾਲ ਸਿੰਘ ਸੰਧੂ ਨੇ ਕਿਹਾ ਕਿ ਇਸ ਸਮਝੌਤੇ ਨਾਲ ਸ਼ਹਿਰੀ ਹਵਾਬਾਜ਼ੀ ਦੇ ਖੇਤਰ ਵਿੱਚ ਅੱਗੇ ਵਧਣ ਲਈ ਵਿਦਿਆਰਥੀਆਂ ਨੂੰ ਲੋੜੀਂਦੇ ਹੁਨਰ ਅਤੇ ਗਿਆਨ ਪ੍ਰਾਪਤ ਹੋਵੇਗਾ।

Advertisement

Advertisement