ਚੰਡੀਗੜ੍ਹ (ਟਨਸ): ਪੰਜਾਬ ਮਿਊਂਸੀਪਲ ਬੁਨਿਆਦੀ ਢਾਂਚਾ ਵਿਕਾਸ ਕੰਪਨੀ ਨੇ ਕੇਂਦਰੀ ਮਕਾਨ ਉਸਾਰੀ ਤੇ ਸ਼ਹਿਰੀ ਮਾਮਲਿਆਂ ਦੇ ਮੰਤਰਾਲੇ ਦੇ ਹਾਊਸਿੰਗ ਐਂਡ ਅਰਬਨ ਡਿਵੈਲਪਮੈਂਟ ਕਾਰਪੋਰੇਸ਼ਨ ਲਿਮਟਿਡ (ਹੁਡਕੋ) ਨਾਲ ਆਪਸੀ ਸਹਿਮਤੀ ਦਾ ਸਮਝੌਤਾ (ਐਮ.ਓ.ਯੂ.) ਸਹੀਬੱਧ ਕੀਤਾ ਹੈ।