ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਐਕਸਿਸ ਬੈਂਕ ਵੱਲੋਂ ਅੱਡਾ 24X7 ਨਾਲ ਸਮਝੌਤਾ

05:41 AM Nov 25, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 24 ਨਵੰਬਰ
ਐਕਸਿਸ ਬੈਂਕ ਨੇ ਨੌਜਵਾਨਾਂ ਵਿੱਚ ਹੁਨਰ ਨਿਰਮਾਣ ਨੂੰ ਵਿਕਸਤ ਕਰਨ ਲਈ ਅੱਡਾ 24X7 ਨਾਲ ਸਮਝੌਤਾ ਕੀਤਾ ਹੈ। ਇਸ ਦਾ ਉਦੇਸ਼ ਵਿੱਕਰੀ, ਸੰਪਰਕ ਪ੍ਰਬੰਧਨ ਦੇ ਖੇਤਰ ਵਿੱਚ ਐਕਸਿਸ ਬੈਂਕ ਲਈ ਨੌਜਵਾਨਾਂ ਨੂੰ ਤਿਆਰ ਕਰਨਾ ਹੈ। ਬੈਂਕ ਦੇ ਸੀਨੀਅਰ ਅਧਿਕਾਰੀ ਰਾਜਕਮਲ ਨੇ ਕਿਹਾ ਕਿ ਐਕਸਿਸ ਬੈਂਕ ਨੌਜਵਾਨਾਂ ਨੂੰ ਆਪਣਾ ਹੁਨਰ ਨਿਖਾਰਨ ਲਈ ਸਮੇਂ-ਸਮੇਂ ’ਤੇ ਮੌਕਾ ਦਿੱਤਾ ਹੈ। ਇਸੇ ਲਈ ਬੈਂਕ ਨੇ ਨੌਜਵਾਨਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਅਪਡੇਟ ਕਰਨ ਲਈ ਅੱਡਾ24X7 ਨਾਲ ਸਮਝੌਤਾ ਕੀਤਾ ਹੈ। ਇਸ ਨਾਲ ਬੈਂਕ ਵਿੱਚ ਕੰਮ ਕਰਨ ਵਾਲੇ ਨੌਜਵਾਨ ਮਾਨਸਿਕ ਤੌਰ ’ਤੇ ਵੀ ਮਜ਼ਬੂਤ ਰਹਿ ਸਕਣਗੇ।

Advertisement

Advertisement