ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖੇਤੀ ਮੰਤਰੀ ਵੱਲੋਂ ‘ਉੱਨਤ ਕਿਸਾਨ’ ਮੋਬਾਈਲ ਐਪ ਦੀ ਸ਼ੁਰੂਆਤ

07:07 AM Sep 27, 2024 IST

ਚੰਡੀਗੜ੍ਹ (ਟਨਸ): ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸੂਬੇ ਵਿੱਚ ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਅੱਜ ‘ਉੱਨਤ ਕਿਸਾਨ’ ਮੋਬਾਈਲ ਐਪਲੀਕੇਸ਼ਨ ਲਾਂਚ ਕੀਤੀ ਹੈ। ਐਪ ਰਾਹੀਂ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀਆਰਐੱਮ) ਮਸ਼ੀਨਾਂ ਆਸਾਨੀ ਨਾਲ ਉਪਲੱਬਧ ਕਰਵਾਈਆਂ ਜਾਣਗੀਆਂ। ਖੁੱਡੀਆਂ ਨੇ ਕਿਹਾ ਕਿ ਇਸ ਐਪ ’ਤੇ ਕਿਸਾਨਾਂ ਲਈ 1.30 ਲੱਖ ਤੋਂ ਵੱਧ ਸੀਆਰਐੱਮ ਮਸ਼ੀਨਾਂ ਦੀ ਮੈਪਿੰਗ ਕੀਤੀ ਗਈ ਹੈ। ਇਸ ਮੋਬਾਈਲ ਐਪਲੀਕੇਸ਼ਨ ਰਾਹੀਂ ਕਿਸਾਨ ਆਪਣੇ ਆਸ-ਪਾਸ ਉਪਲਬਧ ਮਸ਼ੀਨ ਆਸਾਨੀ ਨਾਲ ਬੁੱਕ ਕਰਵਾ ਸਕਦੇ ਹਨ। ਮਸ਼ੀਨਾਂ ਦੀ ਬੁਕਿੰਗ ਪ੍ਰਕਿਰਿਆ ’ਚ ਕਿਸਾਨਾਂ ਦੀ ਸਹਾਇਤਾ ਲਈ 5,000 ਤੋਂ ਵੱਧ ਫੈਸਿਲੀਟੇਟਰ, ਨੋਡਲ ਅਫ਼ਸਰ ਤਾਇਨਾਤ ਕੀਤੇ ਗਏ ਹਨ।

Advertisement

Advertisement