ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖੇਤੀ ਮੰਤਰੀ ਵੱਲੋਂ ਅਯੁੱਧਿਆ ਲਈ ਬੱਸ ਰਵਾਨਾ

07:55 AM Jul 16, 2024 IST

ਪੱਤਰ ਪ੍ਰੇਰਕ
ਯਮੁਨਾਨਗਰ, 15 ਜੁਲਾਈ
ਹਰਿਆਣਾ ਦੇ ਖੇਤੀ ਅਤੇ ਕਿਸਾਨ ਭਲਾਈ ਮੰਤਰੀ ਕੰਵਰ ਪਾਲ ਨੇ ਅੱਜ ਇੱਥੇ ਜਿਮ ਖਾਨਾ ਕਲੱਬ ਦੇ ਅਹਾਤੇ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਯਮੁਨਾਨਗਰ ਜ਼ਿਲ੍ਹੇ ਤੋਂ ਅਯੁੱਧਿਆ ਧਾਮ ਲਈ ਏਸੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਬੱਸ ਵਿੱਚ 26 ਸ਼ਰਧਾਲੂ ਸਵਾਰ ਸਨ। ਖੇਤੀ ਮੰਤਰੀ ਨੇ ਕਿਹਾ ਕਿ ਸ੍ਰੀਰਾਮ ਦੇ ਦਰਸ਼ਨਾਂ ਲਈ ਯਮੁਨਾਨਗਰ ਤੋਂ ਜਥਾ ਭੇਜਿਆ ਗਿਆ ਹੈ ਜੋ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਦੇਸ਼ ਦੇ ਮਹੱਤਵਪੂਰਨ ਤੀਰਥ ਸਥਾਨਾਂ ਦੇ ਮੁਫਤ ਦਰਸ਼ਨ ਕਰੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਆਯੂਸ਼ ਸਿਨਹਾ, ਜ਼ਿਲ੍ਹਾ ਸੂਚਨਾ ਤੇ ਲੋਕ ਸੰਪਰਕ ਅਫ਼ਸਰ ਡਾ. ਸੁਨੀਲ ਬਸਤਾਰਾ, ਏਆਈਪੀਆਰਓ ਮਨੋਜ ਪਾਂਡੇ ਸਣੇ ਭਾਜਪਾ ਆਗੂ ਤੇ ਵਰਕਰ ਮੌਜੂਦ ਸਨ ।

Advertisement

Advertisement