ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਏਆਈਏਡੀਐੱਮਕੇ ਨੇ ਐੱਨਡੀਏ ਨਾਲੋਂ ਨਾਤਾ ਤੋੜਿਆ

10:01 PM Sep 25, 2023 IST

ਚੇਨੱਈ, 25 ਸਤੰਬਰ

Advertisement

ਆਲ ਇੰਡੀਆ ਅੰਨਾ ਡੀਐੱਮਕੇ ਨੇ ਭਾਜਪਾ ਦੀ ਅਗਵਾਈ ਵਾਲੇ ਗੱਠਜੋੜ ਐੱਨਡੀਏ ਨਾਲੋਂ ਆਪਣਾ ਚਾਰ ਸਾਲਾ ਨਾਤਾ ਤੋੜ ਦਿੱਤਾ। ਪਾਰਟੀ ਨੇ ਕਿਹਾ ਕਿ ਇਸ ਵੱਲੋਂ ਸਾਲ 2024 ਵਿੱਚ ਆਗਾਮੀ ਲੋਕ ਸਭਾ ਚੋਣਾਂ ’ਚ ਵੱਖਰੇ ਫਰੰਟ ਦੀ ਅਗਵਾਈ ਕੀਤੀ ਜਾਵੇਗੀ। ਇਹ ਫ਼ੈਸਲਾ ਇੱਥੇ ਪਾਰਟੀ ਦੇ ਹੈੱਡ ਕੁਆਰਟਰ ’ਚ ਪਾਰਟੀ ਪ੍ਰਧਾਨ ਈ ਕੇ ਪਲਾਨੀਸਵਾਮੀ ਦੀ ਅਗਵਾਈ ਵਾਲੀ ਉੱਚ ਪੱਧਰੀ ਮੀਟਿੰਗ ਵਿੱਚ ਲਿਆ ਗਿਆ। -ਪੀਟੀਆਈ

Advertisement
Advertisement