For the best experience, open
https://m.punjabitribuneonline.com
on your mobile browser.
Advertisement

ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਹੋਣਗੇ ਅਗਲੇ ਹਵਾਈ ਫ਼ੌਜ ਮੁਖੀ

07:41 AM Sep 22, 2024 IST
ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਹੋਣਗੇ ਅਗਲੇ ਹਵਾਈ ਫ਼ੌਜ ਮੁਖੀ
Advertisement

ਨਵੀਂ ਦਿੱਲੀ: ਭਾਰਤੀ ਹਵਾਈ ਫੌਜ ਉਪ ਮੁੱਖੀ ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਹਵਾਈ ਫ਼ੌਜ ਦੇ ਨਵੇਂ ਮੁਖੀ ਨਿਯੁਕਤ ਕੀਤਾ ਗਿਆ ਹੈ। ਉਹ 30 ਸਤੰਬਰ ਨੂੰ ਆਪਣਾ ਅਹੁਦਾ ਸੰਭਾਲਣਗੇ। ਉਹ ਏਅਰ ਚੀਫ਼ ਮਾਰਸ਼ਲ ਵਿਵੇਕ ਰਾਮ ਚੌਧਰੀ ਦੀ ਥਾਂ ਲੈਣਗੇ। ਉਨ੍ਹਾਂ ਕੋਲ 5000 ਘੰਟਿਆਂ ਤੋਂ ਵੱਧ ਦਾ ਹਵਾਈ ਉਡਾਣਾਂ ਦਾ ਤਜਰਬਾ ਹੈ। -ਪੀਟੀਆਈ

Advertisement

Advertisement
Advertisement
Author Image

Advertisement