ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਏਅਰ ਮਾਰਸ਼ਲ ਤੇਜਿੰਦਰ ਸਿੰਘ ਨੇ ਹਵਾਈ ਫ਼ੌਜ ਦੇ ਉਪ ਮੁਖੀ ਦਾ ਅਹੁਦਾ ਸੰਭਾਲਿਆ

03:57 PM Sep 01, 2024 IST
ਭਾਰਤੀ ਹਵਾਈ ਫ਼ੌਜ ਦੇ ਉਪ ਮੁਖੀ ਵਜੋਂ ਅਹੁਦਾ ਸੰਭਾਲਣ ਸਮੇਂ ਏਅਰ ਮਾਰਸ਼ਲ ਤੇਜਿੰਦਰ ਸਿੰਘ। ਫੋਟੋ: ਪੀਟੀਆਈ

ਨਵੀਂ ਦਿੱਲੀ, 1 ਸਤੰਬਰ
ਏਅਰ ਮਾਰਸ਼ਲ ਤੇਜਿੰਦਰ ਸਿੰਘ ਨੇ ਐਤਵਾਰ ਨੂੰ ਭਾਰਤੀ ਹਵਾਈ ਫ਼ੌਜ ਦੇ ਉਪ ਮੁਖੀ ਦਾ ਅਹੁਦਾ ਸੰਭਾਲ ਲਿਆ ਹੈ। ਇਹ ਜਾਣਕਾਰੀ ਰੱਖਿਆ ਮੰਤਰਾਲੇ ਨੇ ਇਕ ਬਿਆਨ ਵਿਚ ਦਿੱਤੀ ਹੈ।
ਇਥੇ ਹਵਾਈ ਫ਼ੌਜ ਦੇ ਹੈੱਡ ਕੁਆਰਡਟਰ (ਵਾਯੂ ਭਵਨ) ਵਿਚ ਅਹੁਦੇ ਦਾ ਚਾਰਜ ਲੈਣ ਤੋਂ ਬਾਅਦ ਏਅਰ ਮਾਰਸ਼ਲ ਤੇਜਿੰਦਰ ਸਿੰਘ ਨੇ ਨੈਸ਼ਨਲ ਵਾਰ ਮੈਮੋਰੀਅਲ (National War Memorial) ਵਿਖੇ ਦੇਸ਼ ਦੇ ਸ਼ਹੀਦ ਫ਼ੌਜੀ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ। -ਪੀਟੀਆਈ

Advertisement

Advertisement