ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਐਸ਼ਵਰਿਆ ਤੇ ਅਰਾਧਿਆ ਨੂੰ ਹਸਪਤਾਲੋਂ ਮਿਲੀ ਛੁੱਟੀ

05:03 PM Jul 27, 2020 IST

ਪੰਜਾਬੀ ਟ੍ਰਬਿਿਊਨ ਵੈੱਬ ਡੈਸਕ
ਚੰਡੀਗੜ੍ਹ, 27 ਜੁਲਾਈ

Advertisement

ਅਦਾਕਾਰਾ ਐਸ਼ਵਰਿਆ ਰਾਏ ਬੱਚਨ ਅਤੇ ਬੇਟੀ ਅਰਾਧਿਆ ਬੱਚਨ ਨੂੰ ਕੋਵਿਡ -19 ਦੀ ਰਿਪੋਰਟ ਨੈਗੇਟਿਵ ਆਉਣ ਬਾਅਦ ਅੱਜ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਅਭਿਸ਼ੇਕ ਬੱਚਨ ਨੇ ਟਵੀਟ ਕੀਤਾ: ‘ਤੁਹਾਡੀਆਂ ਅਰਦਾਸਾਂ ਅਤੇ ਸ਼ੁੱਭ ਇੱਛਾਵਾਂ ਲਈ ਸਭ ਦਾ ਧੰਨਵਾਦ। ਐਸ਼ਵਰਿਆ ਅਤੇ ਅਰਾਧਿਆ ਦੀ ਰਿਪੋਰਟ ਨੇੈਗੇਟਿਵ ਆਈ ਹੈ ਅਤੇ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਉਹ ਹੁਣ ਘਰ ਵਿੱਚ ਹਨ। ਮੈਂ ਆਪਣੇ ਪਿਤਾ ਨਾਲ ਮੈਡੀਕਲ ਸਟਾਫ ਦੀ ਦੇਖ-ਰੇਖ ਹੇਠ ਹਸਪਤਾਲ ਵਿਚ ਹਾਂ।’ ਉਨ੍ਹਾਂ ਨੂੰ ਕੋਵਿਡ -19 ਦੀ ਰਿਪੋਰਟ ਪਾਜ਼ੇਟਿਵ ਆਉਣ ਦੇ ਲਗਪਗ ਇਕ ਹਫਤੇ ਬਾਅਦ 17 ਜੁਲਾਈ ਨੂੰ ਸਿਟੀ ਹਸਪਤਾਲ ਵਿੱਚ ਤਬਦੀਲ ਕੀਤਾ ਗਿਆ ਸੀ।

 

Advertisement

 

Advertisement
Tags :
ਅਰਾਧਿਆ,ਐਸ਼ਵਰਿਆਹਸਪਤਾਲੋਂਛੁੱਟੀਮਿਲੀ