For the best experience, open
https://m.punjabitribuneonline.com
on your mobile browser.
Advertisement

ਅਕਾਲੀ ਦਲ ਦੀ ‘ਪੰਜਾਬ ਬਚਾਓ’ ਯਾਤਰਾ ਮੁਲਤਵੀ

06:35 AM May 05, 2024 IST
ਅਕਾਲੀ ਦਲ ਦੀ ‘ਪੰਜਾਬ ਬਚਾਓ’ ਯਾਤਰਾ ਮੁਲਤਵੀ
Advertisement

ਬਨੂੜ: ਪਿੰਡ ਸੇਹਰਾ-ਸੇਹਰੀ ਵਿੱਚ ਭਾਜਪਾ ਉਮੀਦਵਾਰ ਪਰਨੀਤ ਕੌਰ ਦੇ ਵਿਰੋਧ ਕਰਨ ਸਮੇਂ ਆਕੜੀ ਦੇ ਕਿਸਾਨ ਸੁਰਿੰਦਰਪਾਲ ਸਿੰਘ ਦੀ ਮੌਤ ਹੋਣ ਕਾਰਨ ਅਕਾਲੀ ਦਲ ਵੱਲੋਂ ਪੰਜ ਮਈ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਰਾਜਪੁਰਾ ਤੋਂ ਬਨੂੜ ਤੱਕ ਕੱਢੀ ਜਾਣ ਵਾਲੀ ‘ਪੰਜਾਬ ਬਚਾਓ’ ਯਾਤਰਾ ਮੁਲਤਵੀ ਕਰ ਦਿੱਤੀ ਗਈ ਹੈ। ਅਕਾਲੀ ਆਗੂ ਚਰਨਜੀਤ ਸਿੰਘ ਬਰਾੜ, ਸਾਧੂ ਸਿੰਘ ਖਲੌਰ, ਜਸਵਿੰਦਰ ਸਿੰਘ ਜੱਸੀ ਨੇ ਦੱਸਿਆ ਕਿ ਅਕਾਲੀ ਦਲ ਖੇਤਰੀ ਪਾਰਟੀ ਹੈ ਤੇ ਕਿਸਾਨਾਂ ਦੇ ਨਾਲ ਹੈ। ਇਸ ਕਰ ਕੇ ਸਬੰਧਿਤ ਹਲਕੇ ਵਿੱਚ ਕਿਸਾਨ ਦੀ ਮੌਤ ਕਾਰਨ ਸੋਗ ਵਜੋਂ ਯਾਤਰਾ ਮੁਲਤਵੀ ਕਰ ਦਿੱਤੀ ਗਈ ਹੈ। -ਪੱਤਰ ਪ੍ਰੇਰਕ

Advertisement

Advertisement
Author Image

Advertisement
Advertisement
×