ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਕਾਲੀ ਨੇਤਾ ਚੰਦੂਮਾਜਰਾ ਦਾ ਭਾਣਜਾ ਹਰਪਾਲਪੁਰ ਅੱਜ ਭਾਜਪਾ ’ਚ ਹੋਵੇਗਾ ਸ਼ਾਮਲ

12:01 PM Mar 28, 2024 IST
featuredImage featuredImage

ਸਰਬਜੀਤ ਸਿੰਘ ਭੰਗੂ
ਪਟਿਆਲਾ, 28 ਮਾਰਚ
ਸ਼੍ਰੋਮਣੀ ਅਕਾਲੀ ਦਲ ਨੂੰ ਵੀ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਝਟਕਾ ਲੱਗ ਰਿਹਾ ਹੈ, ਕਿਉਂਕਿ ਪਾਰਟੀ ਦੇ ਸੀਨੀਅਰ ਨੇਤਾ ਪ੍ਰੇਮ ਸਿੰਘ ਚੰਦੂਮਾਜਰਾ ਦਾ ਸਕਾ ਭਾਣਜਾ ਹਰਵਿੰਦਰ ਸਿੰਘ ਹਰਪਾਲਪੁਰ ਭਾਜਪਾ ਵਿੱਚ ਸ਼ਾਮਲ ਹੋ ਰਿਹਾ ਹੈ। ਅੱਜ ਪਟਿਆਲਾ ਵਿੱਚ ਉਸ ਦੀ ਭਾਜਪਾ ਆਗੂ ਪ੍ਰਨੀਤ ਕੌਰ ਨਾਲ ਮੁਲਾਕਾਤ ਹੋ ਚੁੱਕੀ ਹੈ। ਉਹ ਆਪਣੇ ਮਾਮੇ ਪ੍ਰੇਮ ਸਿੰਘ ਚੰਦੂਮਾਜਰਾ ਨਾਲ ਕਾਫੀ ਸਮੇਂ ਤੋਂ ਨਰਾਜ਼ ਹਨ। ਹਰਵਿੰਦਰ ਹਰਪਾਲਪੁਰ ਦਾ ਤਰਕ ਹੈ ਕਿ ਪ੍ਰੋਫੈਸਰ ਚੰਦੂਮਾਜਰਾ ਨੇ ਆਪਣੇ ਬੇਟੇ ਨੂੰ ਸਨੌਰ ਤੋਂ ਵਿਧਾਇਕ ਵੀ ਬਣਾ ਦਿੱਤਾ, ਜੋ ਉਸ ਤੋਂ ਕਈ ਸਾਲਾਂ ਬਾਅਦ ਅਕਾਲੀ ਦਲ ਦੇ ਵਿੱਚ ਸਰਗਰਮ ਹੋਇਆ।

Advertisement

Advertisement