ਅਕਾਲੀ ਆਗੂ ਜਗਦੀਸ਼ ਸਿੰਘ ਗਰਚਾ ਦੇ ਘਰ ’ਚ ਹੋਈ ਲੁੱਟ
07:27 AM Sep 19, 2023 IST
ਅਕਾਲੀ ਆਗੂ ਜਗਦੀਸ਼ ਸਿੰਘ ਗਰਚਾ ਦੇ ਘਰ ’ਚ ਹੋਈ ਲੁੱਟ ਦੀ ਘਟਨਾ ਤੋਂ ਬਾਅਦ ਮੌਕੇ ’ਤੇ ਜਾਂਚ ਕਰਦੇ ਹੋਏ ਪੁਲੀਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ। ਦੱਸ ਦੇਈਏ ਕਿ ਐਤਵਾਰ ਦੀ ਰਾਤ ਨੂੰ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਜਗਦੀਸ਼ ਸਿੰਘ ਗਰਚਾ ਅਤੇ ਉਸ ਦੇ ਪਰਿਵਾਰ ਨੂੰ ਕੋਈ ਨਸ਼ੀਲੀ ਚੀਜ਼ ਖੁਆ ਕੇ ਘਰ ਦਾ ਨੌਕਰ ਨਕਦੀ, ਗਹਿਣੇ ਅਤੇ ਹੋਰ ਕੀਮਤੀ ਸਮਾਨ ਲੈ ਕੇ ਫਰਾਰ ਹੋ ਗਿਆ। ਉਨ੍ਹਾਂ ਕਰੀਬ ਤਿੰਨ ਕੁ ਮਹੀਨੇ ਪਹਿਲਾਂ ਇਸ ਨੌਕਰ ਨੂੰ ਕੰਮ ’ਤੇ ਰੱਖਿਆ ਸੀ। -ਫੋਟੋ: ਹਿਮਾਂਸ਼ੂ ਮਹਾਜਨ
Advertisement
Advertisement