ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਿੱਲੀ ਪੁਲੀਸ ਵੱਲੋਂ ਅਲ-ਕਾਇਦਾ ਦੇ ਅਤਿਵਾਦੀ ਮਾਡਿਊਲ ਦਾ ਪਰਦਾਫਾਸ਼

02:31 PM Aug 22, 2024 IST

ਨਵੀਂ ਦਿੱਲੀ, 22 ਅਗਸਤ
ਦਿੱਲੀ ਪੁਲੀਸ ਨੇ ਵੀਰਵਾਰ ਨੂੰ ਝਾਰਖੰਡ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਤੋਂ 14 ਜਣਿਆਂ ਨੂੰ ਹਿਰਾਸਤ ਵਿੱਚ ਲੈ ਕੇ ਅਲ-ਕਾਇਦਾ ਦੇ ਇੱਕ ਅਤਿਵਾਦੀ ਮਾਡਿਊਲ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਖੁਫੀਆ ਸੂਚਨਾਵਾਂ ਮਿਲਣ ਤੋਂ ਬਾਅਦ ਰਾਜਾਂ ਦੇ ਪੁਲੀਸ ਬਲਾਂ ਦੇ ਨਾਲ ਇੱਕ ਆਪਰੇਸ਼ਨ ਚਲਾਇਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਹਥਿਆਰ, ਗੋਲਾ ਬਾਰੂਦ ਅਤੇ ਦਸਤਾਵੇਜ਼ ਬਰਾਮਦ ਕਰਨ ਲਈ ਛਾਪੇ ਮਾਰੇ ਜਾ ਰਹੇ ਹਨ। -ਪੀਟੀਆਈ

Advertisement

Advertisement
Advertisement