ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਐਲਗਾਰ ਪਰਿਸ਼ਦ ਕੇਸ: ਜਿਓਤੀ ਜਗਤਾਪ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ’ਚ ਸੁਣਵਾਈ 21 ਸਤੰਬਰ ਨੂੰ

12:20 PM Aug 22, 2023 IST
ਨਵੀਂ ਦਿੱਲੀ, 22 ਅਗਸਤਸੁਪਰੀਮ ਕੋਰਟ ਐਲਗਾਰ ਪਰਿਸ਼ਦ-ਮਾਓਵਾਦੀ ਲਿੰਕ ਕੇਸ ਵਿੱਚ ਗ੍ਰਿਫ਼ਤਾਰ ਕਾਰਕੁਨ ਜਿਓਤੀ ਜਗਤਾਪ ਵੱਲੋਂ ਬੰਬੇ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੰਦੀ ਪਟੀਸ਼ਨ ’ਤੇ 21 ਸਤੰਬਰ ਨੂੰ ਸੁਣਵਾਈ ਕਰੇਗੀ। ਬੰਬੇ ਹਾਈ ਕੋਰਟ ਨੇ ਪਿਛਲੇ ਸਾਲ 17 ਅਕਤੂਬਰ ਨੂੰ ਸੁਣਾਏ ਫੈਸਲੇ ਵਿਚ ਕਾਰਕੁਨ ਨੂੰ ਜ਼ਮਾਨਤ ਦੇਣ ਤੋਂ ਨਾਂਹ ਕਰ ਦਿੱਤੀ ਸੀ। -ਪੀਟੀਆਈ
Advertisement

 

 

Advertisement

Advertisement