ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬ ਦੇ ਸਾਰੇ ਸਕੂਲ 16‌ ਤੱਕ ਬੰਦ

12:49 PM Jul 13, 2023 IST

ਜੋਗਿੰਦਰ ਸਿੰਘ ਮਾਨ
ਮਾਨਸਾ, 13 ਜੁਲਾਈ
ਹੁਣ ਪੰਜਾਬ ਦੇ ਸਾਰੇ ਸਕੂਲ 16 ਜੁਲਾਈ ਤੱਕ ਬੰਦ ਰਹਿਣਗੇ। ਇਹ ਸਕੂਲ ਪਹਿਲਾਂ 13 ਜੁਲਾਈ ਤੱਕ ਬੰਦ ਸਨ ਅਤੇ 14 ਜੁਲਾਈ ਨੂੰ ਖੁੱਲ੍ਹਣੇ ਸਨ। ਰਾਜ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ 16 ਤੱਕ ਛੁੱਟੀਆਂ ਦਾ ਬਕਾਇਦਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆਕ ਕਿ ਰਾਜ ਵਿਚ ਹੜ੍ਹਾਂ ਕਾਰਨ ਗੰਭੀਰ ਹਾਲਾਤ ਕਾਰਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਸਰਕਾਰੀ, ਪ੍ਰਾਈਵੇਟ, ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ 16 ਜੁਲਾਈ ਤੱਕ ਛੁੱਟੀਆਂ ਰੱਖਣ ਦਾ ਫੈਸਲਾ ਕੀਤਾ ਹੈ। ਇਸੇ ਦੌਰਾਨ ਹੀ ਮਾਨਸਾ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਿੰਦਰ ਸਿੰਘ ਭੁੱਲਰ ਨੇ ਕਿਹਾ ਹੈ ਕਿ ਸਿੱਖਿਆ ਮੰਤਰੀ ਦੇ ਹੁਕਮਾਂ ਨੂੰ ਜ਼ਿਲ੍ਹੇ ਵਿੱਚ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇਗਾ।

Advertisement

Advertisement
Tags :
ਸਕੂਲਸਾਰੇਪੰਜਾਬ
Advertisement