ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਰਤੀ ਨਾਗਰਿਕ ’ਤੇ ਲੱਗੇ ਦੋਸ਼ ਭਾਰਤ ਵੱਲੋਂ ਚਿੰਤਾ ਦਾ ਵਿਸ਼ਾ ਕਰਾਰ

03:51 PM Nov 30, 2023 IST

ਨਵੀਂ ਦਿੱਲੀ, 30 ਨਵੰਬਰ
ਭਾਰਤ ਨੇ ਅੱਜ ਕਿਹਾ ਹੈ ਕਿ ਅਮਰੀਕਾ ਵਿੱਚ ਸਿੱਖ ਵੱਖਵਾਦੀ ਨੂੰ ਮਾਰਨ ਦੀ ਸਾਜ਼ਿਸ਼ ਰਚਣ ਦੇ ਭਾਰਤੀ ਨਾਗਰਿਕ ਵਿਰੁੱਧ ਅਮਰੀਕੀ ਸੰਘੀ ਵਕੀਲਾਂ ਦਾ ਦੋਸ਼ ਚਿੰਤਾ ਦਾ ਵਿਸ਼ਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ, ‘ਅਮਰੀਕੀ ਅਦਾਲਤ ’ਚ ਇਕ ਵਿਅਕਤੀ ਖ਼ਿਲਾਫ਼ ਦਾਇਰ ਕੀਤਾ ਗਿਆ ਮਾਮਲਾ ਚਿੰਤਾ ਦਾ ਵਿਸ਼ਾ ਹੈ, ਜਿਸ 'ਚ ਉਸ ਨੂੰ ਕਥਿਤ ਤੌਰ 'ਤੇ ਭਾਰਤੀ ਅਧਿਕਾਰੀ ਨਾਲ ਜੋੜਿਆ ਗਿਆ ਹੈ।’ ਉਨ੍ਹਾਂ ਨੇ ਪ੍ਰੈੱਸ ਕਾਨਫਰੰਸ 'ਚ ਕਿਹਾ, ‘ਅਸੀਂ ਕਿਹਾ ਹੈ ਤੇ ਮੈਂ ਦਹੁਰਾਉਂਦਾ ਹਾਂ ਇਹ ਭਾਰਤੀ ਸਰਕਾਰ ਦੀ ਨੀਤੀ ਦੇ ਉਲਟ ਹੈ।’

Advertisement

Advertisement