ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਕੀਲਾਂ ਨਾਲ ਮੁਨਸ਼ੀਆਂ ਨੂੰ ਅਦਾਲਤ ਵਿੱਚ ਜਾਣ ਦੀ ਪ੍ਰਵਾਨਗੀ

09:56 PM Jul 27, 2020 IST

ਟ੍ਰਬਿਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 27 ਜੁਲਾਈ

Advertisement

ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਕਰੋਨਾਵਾਇਰਸ ਦੇ ਮੱਦੇਨਜ਼ਰ 4 ਮਹੀਨੇ ਬਾਅਦ ਸਥਾਨਕ ਸੈਕਟਰ-43 ਸਥਿਤ ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿੱਚ ਵਕੀਲਾਂ ਨਾਲ ਮੁਨਸ਼ੀਆਂ ਨੂੰ ਵੀ ਜਾਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਚੇਤੇ ਰਹੇ ਕਿ ਲੰਘੇ ਦਨਿ ਵੱਢੀ ਮਾਮਲੇ ਵਿੱਚ ਨਾਮਜ਼ਦ ਥਾਣਾ ਮਨੀਮਾਜਰਾ ਦੀ ਸਾਬਕਾ ਐੱਸਐੱਚਓ ਜਸਵਿੰਦਰ ਕੌਰ ਨੂੰ ਆਤਮ ਸਮਰਪਣ ਲਈ ਅਦਾਲਤ ਵਿੱਚ ਦਾਖ਼ਲੇ ਦੀ ਪ੍ਰਵਾਨਗੀ ਦੇਣ ’ਤੇ ਵਕੀਲਾਂ ਨੇ ਪ੍ਰਦਰਸ਼ਨ ਕੀਤਾ ਸੀ। ਵਕੀਲਾਂ ਨੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਨਾਲ ਮੁਲਾਕਾਤ ਕੀਤੀ, ਜਿਸ ਮਗਰੋਂ ਮੁਨਸ਼ੀਆਂ ਦੇ ਦਾਖਲੇ ਨੂੰ ਪ੍ਰਵਾਨਗੀ ਮਿਲ ਗਈ। ਪ੍ਰਧਾਨ ਐਨ.ਕੇ. ਨੰਦਾ ਨੇ ਦੱਸਿਆ ਕਿ ਮੁਨਸ਼ੀ ਆਪਣਾ ਸ਼ਨਾਖਤੀ ਕਾਰਡ ਵਿਖਾ ਕੇ ਸਮਾਜਿਕ ਦੂਰੀ ਨਿਯਮਾਂ ਦੀ ਪਾਲਣਾ ਕਰਦੇ ਹੋਏ ਅਦਾਲਤੀ ਅਹਾਤੇ ਵਿੱਚ ਜਾ ਸਕਦੇ ਹਨ।

 

Advertisement

 

 

Advertisement
Tags :
ਅਦਾਲਤਪ੍ਰਵਾਨਗੀਮੁਨਸ਼ੀਆਂਵਕੀਲਾਂਵਿੱਚ