ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਲੋਕ ਸ਼ਰਮਾ ਐੱਸਪੀਜੀ ਦੇ ਮੁਖੀ ਨਿਯੁਕਤ

10:51 PM Nov 17, 2023 IST
featuredImage featuredImage

ਨਵੀਂ ਦਿੱਲੀ, 17 ਨਵੰਬਰ
ਸੀਨੀਅਰ ਆਈਪੀਐੱਸ ਅਧਿਕਾਰੀ ਅਲੋਕ ਸ਼ਰਮਾ ਨੂੰ ਅੱਜ ਸਪੈਸ਼ਲ ਪ੍ਰੋਟੈਕਸ਼ਨ ਗਰੁੱਪ (ਐੱਸਪੀਜੀ) ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਐੱਸਪੀਜੀ  ਪ੍ਰਧਾਨ ਮੰਤਰੀ ਦੀ ਸੁਰੱਖਿਆ ਲਈ ਜ਼ਿੰਮੇਵਾਰ ਹੁੰਦੀ ਹੈ। ਅਲੋਕ ਸ਼ਰਮਾ 1991 ਬੈਚ ਦੇ ਆਈਪੀਐੱਸ ਅਧਿਕਾਰੀ ਹਨ। ਉਹ ਇਸ ਸਮੇਂ ਐੈੱਸਪੀਜੀ ਵਿੱਚ ਵਧੀਕ ਡਾਇਰੈਕਟਰ ਜਨਰਲ ਵਜੋਂ ਸੇਵਾਵਾਂ ਨਿਭਾਅ ਰਹੇ ਹਨ। -ਪੀਟੀਆਈ

Advertisement

Advertisement