ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੱਖਣੀ ਅਫਰੀਕਾ ਖ਼ਿਲਾਫ਼ ਪਹਿਲੇ ਕ੍ਰਿਕਟ ਟੈਸਟ ’ਚ ਸ਼ਰਮਨਾਕ ਹਾਰ ਦੇ ਨਾਲ ਭਾਰਤੀ ਟੀਮ ਨੂੰ ਮੈਚ ਫੀਸ ਜੁਰਮਾਨਾ ਤੇ ਅੰਕ ਵੀ ਗੁਆਏ

01:27 PM Dec 29, 2023 IST

ਦੁਬਈ, 29 ਦਸੰਬਰ
ਦੱਖਣੀ ਅਫਰੀਕਾ ਖ਼ਿਲਾਫ਼ ਪਹਿਲੇ ਟੈਸਟ ਵਿਚ ਸ਼ਰਮਨਾਕ ਹਾਰ ਦੇ ਨਾਲ ਹੀ ਭਾਰਤੀ ਟੀਮ ਨੇ ਮੈਚ ਫੀਸ ਦਾ ਦਸ ਫੀਸਦੀ ਅਤੇ ਵਿਸ਼ਵ ਟੈਸਟ ਚੈਂਪੀਅਨਸ਼ਿਪ (ਡਬਲਿਊਟੀਸੀ) ਦੇ ਦੋ ਅਹਿਮ ਅੰਕ ਵੀ ਗੁਆ ਦਿੱਤੇ। ਭਾਰਤ ਨੂੰ ਇਹ ਸਜ਼ਾ ਸੁਸਤ ਰਫ਼ਤਾਰ ਨਾਲ ਗੇਂਦਬਾਜ਼ੀ ਕਾਰਨ ਮਿਲੀ ਹੈ ਤੇ ਕਪਤਾਨ ਰੋਹਿਤ ਸ਼ਰਮਾ ਨੇ ਸਜ਼ਾ ਨੂੰ ਪ੍ਰਵਾਨ ਕਰ ਲਿਆ ਹੈ। ਭਾਰਤ ਨੂੰ ਸੈਂਚੁਰੀਅਨ ਵਿੱਚ ਪਹਿਲੇ ਟੈਸਟ ਵਿੱਚ ਤਿੰਨ ਦਿਨਾਂ ਵਿੱਚ ਇੱਕ ਪਾਰੀ ਅਤੇ 32 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ, ਜੋ ਦੱਖਣੀ ਅਫਰੀਕਾ ਵਿੱਚ ਉਸਦੀ ਸਭ ਤੋਂ ਵੱਡੀ ਹਾਰ ਹੈ।

Advertisement

Advertisement