For the best experience, open
https://m.punjabitribuneonline.com
on your mobile browser.
Advertisement

ਰਿਆਤ-ਬਾਹਰਾ ’ਵਰਸਿਟੀ ਵਿੱਚ ਐਲੂਮਨੀ ਮੀਟ ਕਰਵਾਈ

07:33 AM May 07, 2024 IST
ਰਿਆਤ ਬਾਹਰਾ ’ਵਰਸਿਟੀ ਵਿੱਚ ਐਲੂਮਨੀ ਮੀਟ ਕਰਵਾਈ
ਸਾਬਕਾ ਵਿਦਿਆਰਥੀਆਂ ਨਾਲ ਮੌਜੂਦ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਤੇ ਹੋਰ।
Advertisement

ਖਰੜ: ਰਿਆਤ-ਬਾਹਰਾ ਯੂਨੀਵਰਸਿਟੀ ਦੇ ਸਕੂਲ ਆਫ ਇਲੈਕਟ੍ਰੀਕਲ, ਇਲੈਕਟ੍ਰੋਨਿਕਸ ਅਤੇ ਕਮਿਊਨੀਕੇਸ਼ਨ ਇੰਜਨੀਅਰਿੰਗ ਅਤੇ ਯੂਨੀਵਰਸਿਟੀ ਸਕੂਲ ਆਫ ਅਲਾਈਡ ਹੈਲਥ ਸਾਇੰਸਿਜ਼ ਵੱਲੋਂ ਐਲੂਮਨੀ ਮੀਟ ਕਰਵਾਈ ਗਈ। ਇਸ ਦੀ ਪ੍ਰਧਾਨਗੀ ਆਰਬੀਯੂ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਨੇ ਕੀਤੀ, ਇਸ ਮੌਕੇ ਵਾਈਸ ਚਾਂਸਲਰ ਡਾ. ਪਰਵਿੰਦਰ ਸਿੰਘ ਵੀ ਮੌਜੂਦ ਸਨ। ਇਸ ਦੌਰਾਨ ਅਲੂਮਨੀ ਨੇ ਗ੍ਰੈਜੂਏਸ਼ਨ ਮਗਰੋਂ ਤਜਰਬੇ, ਸੂਝ ਅਤੇ ਕਰੀਅਰ ਦੇ ਮਾਰਗ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। -ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement
Advertisement
×