ਅਮਲ ਵਿਰਕ ਸਨੌਰ ਥਾਣੇ ਦੇ ਨਵੇਂ ਮੁਖੀ ਬਣੇ
08:37 AM Nov 24, 2024 IST
Advertisement
ਖੇਤਰੀ ਪ੍ਰਤੀਨਿਧ
ਸਨੌਰ, 23 ਨਵੰਬਰ
ਪਟਿਆਲਾ ਦੇ ਐੱਸਐੱਸਪੀ ਡਾ. ਨਾਨਕ ਸਿੰਘ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ’ਤੇ ਜ਼ਿਲ੍ਹੇ ਦੇ ਕੁਝ ਥਾਣਾ ਮੁਖੀਆਂ ਅਤੇ ਚੌਕੀ ਇੰਚਾਰਜਾਂ ਦੇ ਹਾਲ ’ਚ ਹੀ ਹੋਏ ਤਬਾਦਲਿਆਂ ਅਤੇ ਤਾਇਨਾਤੀਆਂ ਦੌਰਾਨ ਪੰਜਾਬ ਪੁਲੀਸ ਦੇ ਚਰਚਿਤ ਇੰਸਪੈਕਟਰ ਅਮਨਪਾਲ ਸਿੰਘ ਵਿਰਕ ਨੂੰ ਥਾਣਾ ਸਨੌਰ ਦੇ ਐੱਸਐੱਚਓ ਵਜੋਂ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਵੀ ਉਹ ਪਟਿਆਲਾ ਅਤੇ ਹੋਰਨਾਂ ਜ਼ਿਲ੍ਹਿਆਂ ਦੇ ਕਈ ਥਾਣਿਆਂ ਦੇ ਮੁਖੀਆਂ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ।
Advertisement
Advertisement
Advertisement