ਅਮਨਜੋਤ ਰਾਮੂਵਾਲੀਆ ਨੇ ਭਰਤਗੜ੍ਹ ਵਿੱਚ ਮੰਗੀਆਂ ਭਾਜਪਾ ਲਈ ਵੋਟਾਂ
08:45 AM May 28, 2024 IST
ਘਨੌਲੀ:
Advertisement
ਅੱਜ ਬੀਜੇਪੀ ਦੀ ਕੌਮੀ ਕਾਰਜਕਾਰਨੀ ਕਮੇਟੀ ਮੈਂਬਰ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਤੇ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਦੇ ਭਰਾ ਅਵਿਨਾਸ਼ ਸ਼ਰਮਾ ਨੇ ਭਰਤਗੜ੍ਹ ਇਲਾਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰ ਕੇ ਬੀਜੇਪੀ ਲਈ ਵੋਟਾਂ ਮੰਗੀਆਂ। ਇਸ ਮੌਕੇ ਉਨ੍ਹਾਂ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੀ ਵਾਗਡੋਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਥਾਂ ਵਿੱਚ ਪੂਰੀ ਤਰ੍ਹਾਂ ਸੁਰੱਖਿਅਤ ਹੈ। ਇਸ ਮੌਕੇ ਤੇ ਮੰਡਲ ਪ੍ਰਧਾਨ ਐੱਨ.ਕੇ. ਸ਼ਰਮਾ, ਸੌਰਵ ਸ਼ਰਮਾ ਤੇ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਤੇ ਵਰਕਰ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement
Related News
Advertisement