ਅਮਰਜੀਤ ਕੌਰ ਸੂਬਾ ਸਕੱਤਰ ਨਿਯੁਕਤ
09:06 AM Sep 24, 2024 IST
Advertisement
ਦਰਸ਼ਨ ਸਿੰਘ ਮਿੱਠਾ
ਰਾਜਪੁਰਾ, 23 ਸਤੰਬਰ
ਆਲ ਇੰਡੀਆ ਕਾਂਗਰਸ ਪਾਰਟੀ ਹਾਈਕਮਾਂਡ ਵੱਲੋਂ ਮਹਿਲਾ ਵਿੰਗ ਦੀ ਕੌਮੀ ਪ੍ਰਧਾਨ ਅਲਕਾ ਲਾਂਬਾ ਅਤੇ ਪੰਜਾਬ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਵੱਲੋਂ ਅਮਰਜੀਤ ਕੌਰ ਨੂੰ ਸੂਬਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਮਹਿਲਾਵਾਂ ਨੇ ਅਮਰਜੀਤ ਕੌਰ ਦੀ ਨਿਯੁਕਤੀ ਉੱਪਰ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦਾ ਸਨਮਾਨ ਕੀਤਾ। ਇਸ ਮੌਕੇ ਭੁਪਿੰਦਰ ਕੌਰ ਸੂਬਾ ਵਾਈਸ ਪ੍ਰਧਾਨ, ਨਰਿੰਦਰ ਕੰਗ ਸੂਬਾ ਉੱਪ ਪ੍ਰਧਾਨ, ਰਜਿੰਦਰ ਕੌਰ, ਅਰਚਨਾ ਸ਼ਰਮਾ, ਸਿਮਰਨਪ੍ਰੀਤ ਕੌਰ, ਨੀਲਮ ਕੁਮਾਰੀ, ਰਾਜਵਿੰਦਰ ਕੌਰ, ਪੁਸ਼ਿਵੰਦਰ ਕੌਰ, ਗੁੱਡੀ, ਸਤਵਿੰਦਰ ਕੌਰ, ਲਵਪ੍ਰੀਤ ਕੌਰ, ਸਰੋਜ ਬਾਲਾ ਆਦਿ ਮੌਜੂਦ ਸਨ।
Advertisement
Advertisement
Advertisement