ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਰੀ ਮੀਂਹ ਕਾਰਨ ਅਮਰਨਾਥ ਯਾਤਰਾ ਰੋਕੀ

10:46 AM Jul 06, 2024 IST

ਸ੍ਰੀਨਗਰ, 6 ਜੁਲਾਈ
ਉਤਰੀ ਭਾਰਤ ਦੇ ਜ਼ਿਆਦਾਤਰ ਖੇਤਰਾਂ ਵਿਚ ਮੀਂਹ ਪੈ ਰਿਹਾ ਹੈ। ਜੰਮੂ ਕਸ਼ਮੀਰ ਵਿਚ ਵੀ ਭਰਵਾਂ ਮੀਂਹ ਪੈ ਰਿਹਾ ਹੈ ਜਿਸ ਕਾਰਨ ਇਹਤਿਹਾਤੀ ਤੌਰ ’ਤੇ ਅੱਜ ਅਮਰਨਾਥ ਯਾਤਰਾ ਨੂੰ ਰੋਕ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਯਾਤਾਰ ਅਸਥਾਈ ਤੌਰ ’ਤੇ ਰੋਕੀ ਗਈ ਹੈ ਤੇ ਮੌਸਮ ਸਾਫ ਹੋਣ ਤੋਂ ਬਾਅਦ ਯਾਤਰਾ ਮੁੜ ਸ਼ੁਰੂ ਕਰਵਾ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਬੀਤੀ ਰਾਤ ਤੋਂ ਬਾਲਟਾਲ ਅਤੇ ਪਹਿਲਗਾਮ ਵਿਚ ਭਾਰੀ ਮੀਂਹ ਪੈ ਰਿਹਾ ਹੈ। ਯਾਤਰਾ ਨੂੰ ਅਸਥਾਈ ਤੌਰ ’ਤੇ ਰੋਕਣ ਦਾ ਫ਼ੈਸਲਾ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਿਆ ਗਿਆ ਹੈ। ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਵਿਚ ਵੀ ਮੀਂਹ ਪੈਣ ਦੀਆਂ ਖਬਰਾਂ ਹਨ।

Advertisement

Advertisement