For the best experience, open
https://m.punjabitribuneonline.com
on your mobile browser.
Advertisement

ਕਸ਼ਮੀਰ ’ਚ ਮੀਂਹ ਕਾਰਨ ਲਗਾਤਾਰ ਦੂਜੇ ਦਿਨ ਅਮਰਨਾਥ ਯਾਤਰਾ ਰੋਕੀ

11:51 AM Jul 08, 2023 IST
ਕਸ਼ਮੀਰ ’ਚ ਮੀਂਹ ਕਾਰਨ ਲਗਾਤਾਰ ਦੂਜੇ ਦਿਨ ਅਮਰਨਾਥ ਯਾਤਰਾ ਰੋਕੀ
Advertisement

ਸ੍ਰੀਨਗਰ, 8 ਜੁਲਾਈ
ਕਸ਼ਮੀਰ ਦੇ ਕਈ ਹਿੱਸਿਆਂ ਵਿਚ ਲਗਾਤਾਰ ਮੀਂਹ ਪੈਣ ਕਾਰਨ ਅਮਰਨਾਥ ਯਾਤਰਾ ਅੱਜ ਲਗਾਤਾਰ ਦੂਜੇ ਦਿਨ ਵੀ ਮੁਅੱਤਲ ਕਰ ਦਿੱਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਯਾਤਰਾ ਖਰਾਬ ਮੌਸਮ ਕਾਰਨ ਪਹਿਲਗਾਮ ਅਤੇ ਬਾਲਟਾਲ ਦੋਵਾਂ ਰੂਟਾਂ 'ਤੇ ਲਗਾਤਾਰ ਦੂਜੇ ਦਿਨ ਵੀ ਮੁਅੱਤਲ ਰਹੀ।

Advertisement

Advertisement
Tags :
Author Image

Advertisement
Advertisement
×