For the best experience, open
https://m.punjabitribuneonline.com
on your mobile browser.
Advertisement

ਐਂਬਰੋਜ਼ੀਅਲ ਸਕੂਲ ਦੀਆਂ ਸਾਲਾਨਾ ਖੇਡਾਂ ਸਮਾਪਤ

06:22 AM Apr 28, 2024 IST
ਐਂਬਰੋਜ਼ੀਅਲ ਸਕੂਲ ਦੀਆਂ ਸਾਲਾਨਾ ਖੇਡਾਂ ਸਮਾਪਤ
ਜੇਤੂਆਂ ਦਾ ਸਨਮਾਨ ਕਰਦੇ ਹੋਏ ਸਕੂਲ ਪ੍ਰਬੰਧਕ। -ਫੋਟੋ: ਨੀਲੇਵਾਲਾ
Advertisement

ਜ਼ੀਰਾ: ਐਂਬਰੋਜ਼ੀਅਲ ਪਬਲਿਕ ਸਕੂਲ ਦੀਆਂ ਸਾਲਾਨਾ ਖੇਡਾਂ ਸਮਾਪਤ ਹੋ ਗਈਆਂ ਹਨ। ਸਕੂਲ ਦੇ ਪ੍ਰਿੰਸੀਪਲ ਤੇਜ ਸਿੰਘ ਠਾਕੁਰ ਨੇ ਦੱਸਿਆ ਕਿ ਖੇਡਾਂ ਵਿਦਿਆਰਥੀਆਂ ਨੂੰ ਚਾਰ ਹਾਊਸਿਜ਼ ਵਿਚ ਵੰਡ ਕੇ ਕਰਵਾਈਆਂ ਗਈਆਂ। ਸਾਰੇ ਵਿੰਗਜ਼ ਦੇ ਓਵਰਆਲ ਮੁਕਾਬਲੇ ਵਿੱਚ ਰਵਿੰਦਰ ਨਾਥ ਟੈਗੋਰ ਹਾਊਸ ਨੇ ਪਹਿਲਾ, ਸ਼ਹੀਦ ਭਗਤ ਸਿੰਘ ਹਾਊਸ ਨੇ ਦੂਜਾ ਅਤੇ ਸੀਵੀ ਰਮਨ ਹਾਊਸ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਸਕੂਲ ਦੇ ਚੇਅਰਮੈਨ ਸਤਨਾਮ ਸਿੰਘ ਬੁੱਟਰ ਤੇ ਹੋਰਨਾਂ ਨੇ ਅਧਿਆਪਕਾਂ ਨੂੰ ਵਧਾਈ ਦਿੱਤੀ ਜਿਨ੍ਹਾਂ ਨੇ ਇਸ ਸਪੋਰਟਸ ਮੀਟ ਲਈ ਮਿਹਨਤ ਕੀਤੀ। ਸਮਾਗਮ ਦੇ ਅੰਤ ਵਿੱਚ ਜੇਤੂਆਂ ਨੂੰ ਸਰਟੀਫਿਕੇਟ ਅਤੇ ਤਗ਼ਮੇ ਦੇ ਕੇ ਸਨਮਾਨਿਤ ਕੀਤਾ ਗਿਆ। -ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement
Advertisement
×