ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਮਰੀਕਾ: ਸਰਹੱਦ ’ਤੇ ਪਰਵਾਸੀਆਂ ਦੇ ਦਾਖਲੇ ਉਪਰ ਪਾਬੰਦੀ ਲਾਉਣ ਕਾਰਨ ਬਾਇਡਨ ਖ਼ਿਲਾਫ਼ ਕੇਸ

11:33 AM Jun 13, 2024 IST

ਵਾਸ਼ਿੰਗਟਨ, 13 ਜੂਨ
ਪਰਵਾਸੀ ਅਧਿਕਾਰ ਸੰਗਠਨਾਂ ਦੇ ਸਮੂਹ ਨੇ ਅੱਜ ਰਾਸ਼ਟਰਪਤੀ ਜੋਅ ਬਾਇਡਨ ਦੇ ਹਾਲੀਆ ਨਿਰਦੇਸ਼ ਖ਼ਿਲਾਫ਼ ਅਮਰੀਕੀ ਪ੍ਰਸ਼ਾਸਨ 'ਤੇ ਮੁਕੱਦਮਾ ਦਾਇਰ ਕੀਤਾ ਹੈ। ਬਾਇਡਨ ਨੇ ਹਾਲ ਹੀ ਵਿੱਚ ਦੱਖਣੀ ਸਰਹੱਦ ’ਤੇ ਸ਼ਰਨਾਰਥੀਆਂ ਦੇ ਦਾਖਲੇ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਪਾਬੰਦੀ ਲਗਾ ਦਿੱਤੀ ਸੀ, ਜਿਸ ਦਾ ਸਮੂਹ ਨੇ ਵਿਰੋਧ ਕੀਤਾ ਹੈ ਤੇ ਦਾਅਵਾ ਕੀਤਾ ਕਿ ਰਾਸ਼ਟਰਪਤੀ ਦਾ ਫੈਸਲਾ ਟਰੰਪ ਪ੍ਰਸ਼ਾਸਨ ਦੌਰਾਨ ਚੁੱਕੇ ਕਦਮਾਂ ਤੋਂ ਵੱਖਰਾ ਨਹੀਂ ਹੈ। ਉਦੋਂ ਵੀ ਅਦਾਲਤਾਂ ਨੇ ਉਸ ਫ਼ੈਸਲੇ ’ਤੇ ਰੋਕ ਦਿੱਤਾ ਸੀ। ਲਾਸ ਅਮਰੀਕਾ ਇਮੀਗ੍ਰੈਂਟ ਐਡਵੋਕੇਸੀ ਸੈਂਟਰ ਅਤੇ 'ਆਰਏਆਈਸੀਈਐੱਸ ਦੀ ਤਰਫੋਂ ਅਮਰੀਕਨ ਸਿਵਲ ਲਿਬਰਟੀਜ਼ ਯੂਨੀਅਨ ਤੇ ਹੋਰਾਂ ਨੇ ਇਹ ਕੇਸ ਦਾਇਰ ਕੀਤਾ ਹੈ।

Advertisement

Advertisement
Advertisement