ਅਮਰੀਕਾ: ਸਮਾਜਿਕ ਵਿਗਿਆਨ ਦੇ ਨਵੇਂ ਸਿਲੇਬਸ ’ਚ ਸਿੱਖ ਧਰਮ ਨੂੰ ਸ਼ਾਮਲ ਕਰੇਗਾ ਕੈਨਕਟੀਕਟ
11:41 AM Oct 07, 2023 IST
Advertisement
ਵਾਸ਼ਿੰਗਟਨ, 7 ਅਕਤੂਬਰ
ਅਮਰੀਕਾ ਵਿਚ ‘ਕਨੈਕਟੀਕਟ ਸਟੇਟ ਬੋਰਡ ਆਫ ਐਜੂਕੇਸ਼ਨ’ ਨੇ ਸਮਾਜਿਕ ਵਿਗਿਆਨ ਦੇ ਆਪਣੇ ਨਵੇਂ ਸਿਲੇਬਸਮ ਵਿਚ ਸਿੱਖ ਧਰਮ ਨੂੰ ਸ਼ਾਮਲ ਕਰਨ ਦਾ ਫੈਸਲਾ ਕੀਤਾ ਹੈ। ਇਹ ਪਹਿਲਕਦਮੀ ਕਨੈਕਟੀਕਟ ਦੇ 5,14,000 ਵਿਦਿਆਰਥੀਆਂ ਨੂੰ ਸਿੱਖ ਭਾਈਚਾਰੇ ਬਾਰੇ ਜਾਣਨ ਦਾ ਮੌਕਾ ਦੇਵੇਗੀ। ਸਿੱਖ ਭਾਈਚਾਰਾ ਲੰਮੇ ਸਮੇਂ ਤੋਂ ਆਪਣੇ ਧਰਮ ਨੂੰ ਪਾਠਕ੍ਰਮ ਦਾ ਹਿੱਸਾ ਬਣਾਉਣ ਦੀ ਮੰਗ ਕਰ ਰਿਹਾ ਸੀ।
Advertisement
Advertisement
Advertisement