ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਮਰੀਕਾ: ਸਮੁੰਦਰ ’ਚ ਡੁੱਬ ਰਹੇ ਪੁੱਤ ਨੂੰ ਬਚਾਉਂਦਾ ਪਿਤਾ ਜਾਨ ਗੁਆ ਬੈਠਿਆ

11:24 PM Jun 23, 2023 IST

ਨਿਊਯਾਰਕ, 5 ਜੂਨ

Advertisement

ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿੱਚ ਬੀਚ ‘ਤੇ ਭਾਰਤੀ-ਅਮਰੀਕੀ ਪਿਤਾ ਆਪਣੇ 12 ਸਾਲਾ ਪੁੱਤਰ ਨੂੰ ਬਚਾਉਂਦੇ ਹੋਏ ਆਪਣੀ ਜਾਨ ਗੁਆ ਬੈਠਿਆ। ਸ੍ਰੀਨਿਵਾਸ ਮੂਰਤੀ ਜੋਨਲਾਗੱਡਾ ਸਮੁੰਦਰ ਵਿੱਚ ਗਏ ਆਪਣੇ ਨਾਬਾਲਗ ਪੁੱਤਰ ਨੂੰ ਬਚਾਉਣ ਲਈ ਪਾਣੀ ਵਿੱਚ ਦਾਖਲ ਹੋਇਆ ਸੀ। ਮੂਰਤੀ ਤੈਰਨਾ ਨਹੀਂ ਜਾਣਦਾ ਸੀ ਪਰ ਫੇਰ ਵੀ ਆਪਣੇ ਬੇਟੇ ਨੂੰ ਬਚਾਉਣ ਵਿੱਚ ਕਾਮਯਾਬ ਰਿਹਾ ਪਰ ਫਿਰ ਤੇਜ਼ ਲਹਿਰ ਉਸ ਨੂੰ ਡੂੰਘੇ ਪਾਣੀ ਵਿੱਚ ਖਿੱਚ ਕੇ ਲੈ ਗਈ ਤੇ ਉਹ ਡੁੱਬ ਗਿਆ। ਉਸ ਨੂੰ ਕੈਲੀਫੋਰਨੀਆ ਹਾਈਵੇ ਪੈਟਰੋਲ ਹੈਲੀਕਾਪਟਰ ਰਾਹੀਂ ਹਸਪਤਾਲ ਲਿਜਾਇਆ ਗਿਆ, ਜਿੱਥੇ ਬਾਅਦ ਵਿੱਚ ਉਸ ਦੀ ਮੌਤ ਹੋ ਗਈ। ,

Advertisement
Advertisement