ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਮਰੀਕਾ ਵੱਲੋਂ ਭਾਰਤ ਯਾਤਰਾ ਸਬੰਧੀ ਨਵੀਂ ਐਡਵਾਈਜ਼ਰੀ ਜਾਰੀ

10:13 PM Jul 24, 2024 IST

ਵਾਸ਼ਿੰਗਟਨ, 24 ਜੁਲਾਈ
ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਮਨੀਪੁਰ, ਜੰਮੂ ਕਸ਼ਮੀਰ, ਭਾਰਤ-ਪਾਕਿਸਤਾਨ ਸਰਹੱਦ ਅਤੇ ਭਾਰਤ ਦੇ ਕੇਂਦਰੀ ਤੇ ਪੂਰਬੀ ਹਿੱਸਿਆਂ ਜਿੱਥੇ ਕਿ ਨਕਸਲਵਾਦੀ ਸਰਗਰਮ ਹਨ, ਵਿੱਚ ਨਾ ਜਾਣ ਦੀ ਹਦਾਇਤ ਕੀਤੀ ਗਈ ਹੈ। ਭਾਰਤ ਲਈ ਜਾਰੀ ਕੀਤੀ ਨਵੀਂ ਐਡਵਾਈਜ਼ਰੀ ਵਿੱਚ ਅਮਰੀਕਾ ਦੇ ਵਿਦੇਸ਼ ਵਿਭਾਗ ਨੇ ਕਿਹਾ ਕਿ ਉੱਤਰ-ਪੂਰਬੀ ਸੂਬਿਆਂ ਦੇ ਹਾਲਾਤ ਬਾਰੇ ਜਾਣਕਾਰੀ ਦੇਣ ਲਈ ਇਹ ਨਵੀਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।  -ਪੀਟੀਆਈ

Advertisement

Advertisement
Advertisement