ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਮਰੀਕਾ: ਸਟੋਰ ’ਤੇ ਲੁੱਟ ਦੌਰਾਨ ਭਾਰਤੀ ਨਾਗਰਿਕ ਦੀ ਗੋਲੀ ਮਾਰ ਕੇ ਹੱਤਿਆ

11:14 AM Jun 24, 2024 IST

ਹਿਊਸਟਨ, 24 ਜੂਨ
ਅਮਰੀਕਾ ਦੇ ਟੈਕਸਾਸ ਸੂਬੇ ਵਿਚ ਸਟੋਰ ਵਿਚ ਲੁੱਟ ਦੌਰਾਨ 32 ਸਾਲਾ ਭਾਰਤੀ ਨਾਗਰਿਕ ਨੂੰ ਗੋਲੀ ਮਾਰ ਦਿੱਤੀ ਗਈ ਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਦਾਸਾਰੀ ਗੋਪੀਕ੍ਰਿਸ਼ਨ 21 ਜੂਨ ਨੂੰ ਡਲਾਸ ਦੇ ਪਲੇਜ਼ੈਂਟ ਗਰੋਵ ਵਿੱਚ ਗੈਸ ਸਟੇਸ਼ਨ ਸਟੋਰ ਵਿੱਚ ਲੁੱਟ ਦੌਰਾਨ ਗੰਭੀਰ ਜ਼ਖਮੀ ਹੋ ਗਿਆ ਸੀ। ਉਸ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਉਹ ਆਂਧਰਾ ਪ੍ਰਦੇਸ਼ ਦੇ ਬਾਪਟਲਾ ਜ਼ਿਲ੍ਹੇ ਦਾ ਰਹਿਣ ਵਾਲਾ ਸੀ। 8 ਮਹੀਨੇ ਪਹਿਲਾਂ ਹੀ ਅਮਰੀਕਾ ਆਇਆ ਸੀ।

Advertisement

Advertisement