ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਮਰੀਕਾ: ਕਾਰ ’ਚ ਗੈਸ ਲੀਕ ਹੋਣ ਕਾਰਨ ਭਾਰਤੀ ਵਿਦਿਆਰਥਣ ਦੀ ਮੌਤ

12:58 PM Dec 21, 2023 IST

ਵਿਜੈਵਾੜਾ, 21 ਦਸੰਬਰ
ਆਂਧਰਾ ਪ੍ਰਦੇਸ਼ ਦੀ 22 ਸਾਲਾ ਮੈਡੀਕਲ ਵਿਦਿਆਰਥਣ ਦੀ ਅਮਰੀਕਾ ਵਿੱਚ ਹਾਦਸੇ ਦੌਰਾਨ ਮੌਤ ਹੋ ਗਈ| ਸ਼ੇਖ ਜ਼ਹੀਰਾ ਨਾਜ਼, ਜੋ ਫਿਜ਼ੀਓਥੈਰੇਪੀ ਵਿੱਚ ਐੱਮਐੱਸ ਕਰ ਰਹੀ ਸੀ ਤੇ ਜਦੋਂ ਉਹ ਸ਼ਿਕਾਗੋ ਵਿੱਚ ਕਾਰ ਵਿੱਚ ਜਾ ਰਹੀ ਸੀ ਤਾਂ ਉਸ ਵਿੱਚ ਗੈਸ ਲੀਕ ਹੋਣ ਕਾਰਨ ਉਸ ਦੀ ਮੌਤ ਹੋ ਗਈ। ਵਿਜੈਵਾੜਾ ਦੇ ਬਾਹਰਵਾਰ ਪ੍ਰਸਾਦਮਪਾਡੂ ਵਿਖੇ ਉਸ ਦੇ ਪਰਿਵਾਰ ਨੂੰ ਮਿਲੀ ਜਾਣਕਾਰੀ ਮੁਤਾਬਕ ਬੁੱਧਵਾਰ ਨੂੰ ਗੈਸ ਲੀਕ ਹੋਣ ਕਾਰਨ ਉਹ ਕਾਰ ਚਾਲਕ ਸਮੇਤ ਬੇਹੋਸ਼ ਹੋ ਗਈ। ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜ਼ਹੀਰਾ ਇਸ ਸਾਲ ਅਗਸਤ ਵਿੱਚ ਐੱਮਐੱਸ ਲਈ ਅਮਰੀਕਾ ਗਈ ਸੀ। ਪਰਿਵਾਰ ਨੇ ਕੇਂਦਰ ਅਤੇ ਸੂਬਾ ਸਰਕਾਰਾਂ ਤੋਂ ਲਾਸ਼ ਨੂੰ ਘਰ ਲਿਆਉਣ ਲਈ ਮਦਦ ਦੀ ਅਪੀਲ ਕੀਤੀ ਹੈ।

Advertisement

Advertisement
Advertisement