For the best experience, open
https://m.punjabitribuneonline.com
on your mobile browser.
Advertisement

ਅਮਰੀਕਾ: ਕਮਲਾ ਹੈਰਿਸ ਰਾਸ਼ਟਰਪਤੀ ਚੋਣਾਂ ਦੀ ਟਿਕਟ ਹਾਸਲ ਕਰਨ ਵਾਲੀ ਪਹਿਲੀ ਭਾਰਤੀ-ਅਫਰੀਕੀ ਮਹਿਲਾ

01:39 PM Aug 06, 2024 IST
ਅਮਰੀਕਾ  ਕਮਲਾ ਹੈਰਿਸ ਰਾਸ਼ਟਰਪਤੀ ਚੋਣਾਂ ਦੀ ਟਿਕਟ ਹਾਸਲ ਕਰਨ ਵਾਲੀ ਪਹਿਲੀ ਭਾਰਤੀ ਅਫਰੀਕੀ ਮਹਿਲਾ
Advertisement

ਵਾਸ਼ਿੰਗਟਨ, 6 ਅਗਸਤ
ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਅੱਜ ਡੈਮੋਕਰੈਟਿਕ ਪਾਰਟੀ ਵੱਲੋਂ ਰਾਸ਼ਟਰਪਤੀ ਅਹੁਦੇ ਦੀ ਅਧਿਕਾਰਤ ਉਮੀਦਵਾਰੀ ਹਾਸਲ ਕਰ ਲਈ। ਇਸ ਦੇ ਨਾਲ ਹੀ ਉਹ ਪਾਰਟੀ ਵੱਲੋਂ ਰਾਸ਼ਟਰਪਤੀ ਚੋਣਾਂ ਦੀ ਟਿਕਟ ਹਾਸਲ ਕਰਨ ਵਾਲੀ ਪਹਿਲੀ ਭਾਰਤੀ-ਅਫਰੀਕੀ ਮਹਿਲਾ ਬਣ ਗਈ। ਪਿਛਲੇ ਮਹੀਨੇ ਰਾਸ਼ਟਰਪਤੀ ਜੋਅ ਬਾਇਡਨ ਨੇ ਆਗਾਮੀ ਚੋਣਾਂ ਵਿੱਚ ਰਾਸ਼ਟਰਪਤੀ ਅਹੁਦੇ ਦੀ ਦੌੜ ਤੋਂ ਬਾਹਰ ਹੋਣ ਦਾ ਐਲਾਨ ਕੀਤਾ ਸੀ, ਜਿਸ ਮਗਰੋਂ ਭਾਰਤੀ ਮੂਲ ਦੀ ਉਪ ਰਾਸ਼ਟਰਪਤੀ ਹੈਰਿਸ ਨੂੰ ਸੱਤਾਧਾਰੀ ਡੈਮੋਕਰੈਟਿਕ ਪਾਰਟੀ ਦਾ ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ਐਲਾਨਿਆ ਗਿਆ ਸੀ। -ਏਪੀ

Advertisement

Advertisement
Author Image

Advertisement
Advertisement
×